'Sardaar Ji 3' sets new box office benchmark in Pakistanਦਿਲਜੀਤ ਦੀ ‘ਸਰਦਾਰ ਜੀ 3’ ਨੇ ਪਾਕਿਸਤਾਨ ਵਿੱਚ ਸਫਲਤਾ ਦੇ ਝੰਡੇ ਗੱਡੇ
10:59 PM Jun 30, 2025 IST
Advertisement
ਕਰਾਚੀ, 30 ਜੂਨ
Diljit Dosanjh and Pakistani actress Hania Aamir ਦਿਲਜੀਤ ਦੋਸਾਂਝ ਅਤੇ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਦੀ ਪੰਜਾਬੀ ਫਿਲਮ ‘ਸਰਦਾਰ ਜੀ 3’ ਨੇ ਬੌਲੀਵੁੱਡ ਫਿਲਮਾਂ ਦੇ ਪਿਛਲੇ ਬਾਕਸ ਆਫਿਸ ਰਿਕਾਰਡਾਂ ਨੂੰ ਪਛਾੜਦਿਆਂ ਪਾਕਿਸਤਾਨ ਵਿੱਚ ਰਿਕਾਰਡ ਤੋੜ ਸ਼ੁਰੂਆਤ ਕੀਤੀ ਹੈ। 27 ਜੂਨ ਨੂੰ ਦੇਸ਼ ਤੇ ਵਿਦੇਸ਼ ਵਿਚ ਰਿਲੀਜ਼ ਹੋਈ ਇਸ ਫਿਲਮ ਨੇ ਆਪਣੇ ਸ਼ੁਰੂਆਤੀ ਹਫਤੇ ਦੇ ਅੰਤ ਵਿੱਚ ਪਾਕਿਸਤਾਨ ਵਿੱਚ ਲਗਪਗ ਪੀਕੇਆਰ 9 ਕਰੋੜ (ਲਗਪਗ USD 500,000) ਦੀ ਕਮਾਈ ਕੀਤੀ। ਕਰਾਚੀ ਵਿੱਚ ਇਕ ਮਲਟੀਪਲੈਕਸ ਦੇ ਮਾਲਕ ਨਦੀਮ ਮੰਡਵੀਵਾਲਾ ਨੇ ਕਿਹਾ ਕਿ ਇਸ ਫਿਲਮ ਨੇ ਬੇਮਿਸਾਲ ਪ੍ਰਦਰਸ਼ਨ ਕੀਤਾ ਹੈ।
Advertisement
Advertisement
Advertisement
Advertisement