ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਾਬਕਾ ਵਿਧਾਇਕ ਰੌਂਤਾ ਦੇ ਘਰ ਤੀਜੀ ਵਾਰ ਆਈ ਸਰਪੰਚੀ

09:11 AM Oct 22, 2024 IST
ਸਾਥੀ ਪੰਚਾਇਤ ਮੈਂਬਰਾਂ ਤੇ ਪਤਵੰਤਿਆਂ ਨਾਲ ਸਰਪੰਚ ਗੁਰਸੇਵਕ ਸਿੰਘ। -ਫੋਟੋ: ਰੌਂਤਾ

ਨਿਹਾਲ ਸਿੰਘ ਵਾਲਾ:

Advertisement

ਇਸ ਵਾਰ ਹੋਈਆਂ ਪੰਚਾਇਤ ਚੋਣਾਂ ਵਿੱਚ ਮਰਹੂਮ ਵਿਧਾਇਕ ਕਾਮਰੇਡ ਸੱਘੜ ਸਿੰਘ ਦੇ ਪੋਤੇ ਗੁਰਸੇਵਕ ਸਿੰਘ ਪੁੱਤਰ ਮਰਹੂਮ ਵਿਧਾਇਕ ਅਜੈਬ ਸਿੰਘ ਰੌਂਤਾ ਨੂੰ ਪਿੰਡ ਰੌਂਤਾ ਦੇ ਸਰਪੰਚ ਬਣਨ ਦਾ ਮਾਣ ਹਾਸਲ ਹੋਇਆ ਹੈ। ਪਹਿਲਾਂ ਗੁਰਸੇਵਕ ਸਿੰਘ ਦਾ ਭਰਾ ਮਰਹੂਮ ਕੁਲਦੀਪ ਸਿੰਘ ਅਤੇ ਸਰਬਜੀਤ ਕੌਰ ਪਤਨੀ ਗੁਰਸੇਵਕ ਸਿੰਘ ਸਰਪੰਚ ਰਹਿ ਚੁੱਕੇ ਹਨ। ਸਰਪੰਚ ਗੁਰਸੇਵਕ ਸਿੰਘ ਨੇ ਮਿਲਣੀ ਦੌਰਾਨ ਕਿਹਾ ਕਿ ਉਹ ਪੰਚਾਇਤ ਨਾਲ ਮਿਲ ਕੇ ਪਿੰਡ ਰੌਂਤਾ ਨੂੰ ਨਮੂਨੇ ਦਾ ਸੋਹਣਾ ਪਿੰਡ ਬਣਾਉਣਗੇ ਅਤੇ ਪਿੰਡ ਵਿੱਚ ਰਹਿੰਦੇ ਕੰਮਾਂ ਨੂੰ ਵੀ ਜਲਦ ਪੂਰਾ ਕੀਤਾ ਜਾਵੇਗਾ। ਸਰਪੰਚ ਗੁਰਸੇਵਕ ਸਿੰਘ ਦੀ ਮਾਤਾ ਅਮਰਜੀਤ ਕੌਰ ਨੇ ਸਮੂਹ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ। -ਪੱਤਰ ਪ੍ਰੇਰਕ

Advertisement
Advertisement