ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਤਨਾਮ ਸਿੰਘ ਪਿੰਡ ਸੱਖੋਵਾਲ ਦੇ ਸਰਪੰਚ ਬਣੇ

07:05 AM Oct 18, 2024 IST
ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨਾਲ ਮੁਲਾਕਾਤ ਦੌਰਾਨ ਸੱਖੋਵਾਲ ਦੇ ਸਰਪੰਚ ਸਤਨਾਮ ਸਿੰਘ। ਫੋਟੋ :ਸੱਖੋਵਾਲੀਆ

ਨਿੱਜੀ ਪੱਤਰ ਪ੍ਰੇਰਕ
ਬਟਾਲਾ, 17 ਅਕਤੂਬਰ
ਪਿੰਡ ਸੱਖੋਵਾਲ ਦੇ ਸਰਪੰਚ ਸਤਨਾਮ ਸਿੰਘ ਚੁਣੇ ਗਏ। ਉਨ੍ਹਾਂ ਆਪਣੇ ਵਿਰੋਧੀ ਸੁਖਦੇਵ ਸਿੰਘ ਨੂੰ 21 ਵੋਟਾਂ ਦੇ ਫ਼ਰਕ ਨਾਲ ਹਰਾਇਆ। ਇਸੇ ਤਰ੍ਹਾਂ ਚੁਣੇ ਗਏ ਪੰਚਾਂ ’ਚ ਗੁਰਮੁੱਖ ਸਿੰਘ, ਜਸਵੰਤ ਸਿੰਘ, ਰਛਪਾਲ ਸਿੰਘ, ਸੁਰਜੀਤ ਸਿੰਘ ਲੰਬੜਦਾਰ, ਗੁਰਮੁੱਖ ਸਿੰਘ ਤੇ ਮੋਹਣ ਸਿੰਘ ਲੰਬੜਦਾਰ ਸ਼ਾਮਲ ਹਨ।
ਜੇਤੂ ਸਰਪੰਚ ਸਤਨਾਮ ਸਿੰਘ ਆਪਣੇ ਸਮਰਥੱਕਾਂ ਨਾਲ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੂੰ ਮਿਲੇ। ਵਿਧਾਇਕ ਨੇ ਪਿੰਡ ਸੱਖੋਵਾਲ ਦੇ ਵਿਕਾਸ ਲਈ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ। ਇਸ ਮੌਕੇ ’ਤੇ ਜਥੇਦਾਰ ਬਲਬੀਰ ਸਿੰਘ ਬੀਰਾ ਸਮੇਤ ਹੋਰ ਹਾਜ਼ਰ ਸਨ।

Advertisement

Advertisement