ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੌ ਸਾਲਾ ਔਰਤ ਸਵਿੱਤਰੀ ਦੇਵੀ ਦਾ ਦੇਹਾਂਤ

11:28 AM Jun 16, 2024 IST

ਪੱਤਰ ਪ੍ਰੇਰਕ
ਸ਼ਹਿਣਾ, 15 ਜੂਨ
ਪੰਜਾਬ ਨਰਸਿੰਗ ਕਾਲਜ ਅਤੇ ਆਰ.ਪੀ. ਇੰਟਰਨੈਸ਼ਨਲ ਸਕੂਲ ਸ਼ਹਿਣਾ ਦੇ ਚੇਅਰਮੈਨ ਪਵਨ ਕੁਮਾਰ ਧੀਰ ਦੇ ਮਾਤਾ ਸਵਿੱਤਰੀ ਦੇਵੀ (101) ਦਾ ਦੇਹਾਂਤ ਹੋ ਗਿਆ ਹੈ। ਮਾਤਾ ਸਵਿੱਤਰੀ ਦੇਵੀ ਦੇ ਦਿਹਾਂਤ ’ਤੇ ਸਾਬਕਾ ਵਿਧਾਇਕ ਬਲਵੀਰ ਸਿੰਘ ਘੁੰਨਸ, ਸਾਬਕਾ ਵਿਧਾਇਕ ਨਿਰਮਲ ਸਿੰਘ ਨਿੰਮਾ, ਡਾਕਟਰ ਚਮਕੌਰ ਸਿੰਘ ਸਰੰਦੀ, ਸਾਬਕਾ ਸਰਪੰਚ ਅੰਮ੍ਰਿਤਪਾਲ ਸਿੰਘ, ਕਿਸਾਨ ਆਗੂ ਗੁਰਪ੍ਰੀਤ ਸਿੰਘ ਗਿੱਲ, ਭਾਜਪਾ ਦੇ ਸਾਬਕਾ ਮੰਡਲ ਪ੍ਰਧਾਨ ਪ੍ਰਦੀਪ ਸਿੰਗਲਾ, ਕ੍ਰਿਸ਼ਨ ਗੋਪਾਲ ਵਿੱਕੀ ਨੇ ਦੁੱਖ ਪ੍ਰਗਟਾਇਆ ਹੈ।

Advertisement

Advertisement
Advertisement