For the best experience, open
https://m.punjabitribuneonline.com
on your mobile browser.
Advertisement

ਲੋੜਵੰਦ ਵਿਦਿਆਰਥਣਾਂ ਨੂੰ ਵਜ਼ੀਫਾ ਰਾਸ਼ੀ ਦਿੱਤੀ

11:03 AM Sep 15, 2024 IST
ਲੋੜਵੰਦ ਵਿਦਿਆਰਥਣਾਂ ਨੂੰ ਵਜ਼ੀਫਾ ਰਾਸ਼ੀ ਦਿੱਤੀ
Advertisement

ਪਠਾਨਕੋਟ: ਐਜੂਕੇਸ਼ਨ ਸੁਸਾਇਟੀ ਵੱਲੋਂ ਪ੍ਰਧਾਨ ਵਿਜੇ ਪਾਸੀ ਦੀ ਅਗਵਾਈ ਵਿੱਚ ਸਮਾਗਮ ਕੀਤਾ ਗਿਆ। ਇਸ ਮੌਕੇ 5 ਹੋਣਹਾਰ ਅਤੇ ਜ਼ਰੂਰਤਮੰਦ ਵਿਦਿਆਰਥਣਾਂ ਨੂੰ 18 ਹਜ਼ਾਰ ਰੁਪਏ ਦੀ ਵਜ਼ੀਫਾ ਰਾਸ਼ੀ ਭੇਟ ਕੀਤੀ ਗਈ। ਇਸ ਮੌਕੇ ਰਿੰਪੀ ਖੁੱਲਰ, ਜਤਿਨ ਖੁੱਲਰ, ਰਾਸ਼ੀ ਖੋਸਲਾ, ਊਸ਼ਾ ਪਾਸੀ, ਪ੍ਰਤਿਭਾ ਖੋਸਲਾ, ਅਵਤਾਰ ਅਬਰੋਲ, ਸਤੀਸ਼ ਪਾਸੀ ਆਦਿ ਹਾਜ਼ਰ ਸਨ। ਪ੍ਰਧਾਨ ਵਿਜੇ ਪਾਸੀ ਨੇ ਕਿਹਾ ਕਿ ਸੁਸਾਇਟੀ ਦਾ ਉਦੇਸ਼ ਹੀ ਜ਼ਰੂਰਤਮੰਦ ਅਤੇ ਹੋਣਹਾਰ ਬੱਚਿਆਂ ਦੀ ਮਦਦ ਕਰਨਾ ਹੈ। -ਪੱਤਰ ਪ੍ਰੇਰਕ

Advertisement

Advertisement
Advertisement
Author Image

Advertisement