ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਗਰਾਉਂ ਵਿੱਚ ਸਕੂਲ ਬੱਸ ਦਰੱਖਤ ’ਚ ਵੱਜੀ, ਵਿਦਿਆਰਥੀ ਦੀ ਮੌਤ

12:54 PM Aug 06, 2024 IST
ਹਾਦਸੇ ਵਿੱਚ ਬੁਰੀ ਤਰ੍ਹਾਂ ਨੁਕਸਾਨੀ ਗਈ ਬੱਸ ਨੇੜੇ ਇਕੱਤਰ ਹੋਏ ਲੋਕ।

ਲੁਧਿਆਣਾ, 6 ਅਗਸਤ
ਜਗਰਾਉਂ ਵਿੱਚ ਅੱਜ ਇਕ ਸਕੂਲ ਬੱਸ ਦਰੱਖਤ ਵਿੱਚ ਜਾ ਵੱਜੀ। ਇਸ ਹਾਦਸੇ ਵਿੱਚ ਇਕ ਸੱਤ ਸਾਲ ਦੇ ਵਿਦਿਆਰਥੀ ਦੀ ਮੌਤ ਹੋ ਗਈ ਜਦਕਿ ਪੰਜ ਹੋਰ ਜ਼ਖ਼ਮੀ ਹੋ ਗਏ। ਪੁਲੀਸ ਨੇ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸਕੂਲ ਬੱਸ ਦੇ ਚਾਲਕ ਨੇ ਵਾਹਨ ’ਤੇ ਕੰਟਰੋਲ ਗੁਆ ਦਿੱਤਾ ਤੇ ਬੱਸ ਬੇਕਾਬੂ ਹੋ ਕੇ ਦਰੱਖਤ ਵਿੱਚ ਜਾ ਵੱਜੀ। ਮ੍ਰਿਤਕ ਵਿਦਿਆਰਥੀ ਦੀ ਪਛਾਣ ਪਹਿਲੀ ਜਮਾਤ ਦੇ ਗੁਰਮਨ ਸਿੰਘ ਵਜੋਂ ਹੋਈ ਹੈ। ਪੁਲੀਸ ਨੇ ਦੱਸਿਆ ਕਿ ਜ਼ਖ਼ਮੀ ਵਿਦਿਆਰਥੀਆਂ ਨੂੰ ਸਥਾਨਕ ਹਸਪਤਾਲ ਲਿਜਾਇਆ ਗਿਆ। -ਪੀਟੀਆਈ

Advertisement

Advertisement
Advertisement