ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਦਿਆਰਥੀਆਂ ਲਈ ਵਰਦਾਨ ਬਣੀ ਸਕੂਲ ਬੱਸ ਸਰਵਿਸ: ਬੈਂਸ

07:18 AM Sep 27, 2024 IST

ਚੰਡੀਗੜ੍ਹ: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸਹੂਲਤ ਅਤੇ ਉਨ੍ਹਾਂ ਦੇ ‘ਡਰਾਪਆਊਟ’ ਨੂੰ ਘਟਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਬੱਸ ਸਰਵਿਸ ਵਰਦਾਨ ਸਾਬਤ ਹੋਈ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ 200 ਸਕੂਲਾਂ ਵਿੱਚ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ, ਜਿਨ੍ਹਾਂ ਵੱਲੋਂ 118 ਸਕੂਲ ਆਫ਼ ਐਮੀਨੈਂਸ ਹਨ। ਇਨ੍ਹਾਂ ਸਕੂਲਾਂ ਦੇ ਕੁੱਲ 10448 ਵਿਦਿਆਰਥੀ (7698 ਲੜਕੀਆਂ ਤੇ 2740 ਲੜਕਿਆਂ) ਨੂੰ ਟਰਾਂਸਪੋਰਟ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ। -ਟਨਸ

Advertisement

Advertisement