For the best experience, open
https://m.punjabitribuneonline.com
on your mobile browser.
Advertisement

ਸਕੂਲ ਆਫ਼ ਐਮੀਨੈਂਸ ਦਾ ਨਤੀਜਾ ਸ਼ਾਨਦਾਰ

07:39 AM May 03, 2024 IST
ਸਕੂਲ ਆਫ਼ ਐਮੀਨੈਂਸ ਦਾ ਨਤੀਜਾ ਸ਼ਾਨਦਾਰ
Advertisement

ਪੱਤਰ ਪ੍ਰੇਰਕ
ਫਗਵਾੜਾ, 2 ਮਈ
ਇਥੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ (ਸਕੂਲ ਆਫ਼ ਐਮੀਨੈਂਸ) ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ। ਪ੍ਰਿੰ. ਰਣਜੀਤ ਕੁਮਾਰ ਗੋਗਨਾ ਨੇ ਦੱਸਿਆ ਕਿ ਵਿਦਿਆਰਥੀ ਜਸਕਰਨ ਨੇ 97 ਫ਼ੀਸਦੀ, ਰਾਹੁਲ ਨੇ 96 ਫ਼ੀਸਦੀ ਤੇ ਰਾਹੁਲ ਕੁਮਾਰ ਨੇ 95 ਫ਼ੀਸਦੀ ਅੰਕ ਹਾਸਲ ਕਰਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਸਰਾ ਸਥਾਨ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ ਸਕੂਲ ਦੇ 11 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ, 30 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ, 45 ਵਿਦਿਆਰਥੀਆਂ ਨੇ 70 ਫ਼ੀਸਦੀ ਤੋਂ ਵੱਧ ਅੰਕ ਤੇ 40 ਵਿਦਿਆਰਥੀਆਂ ਨੇ 60 ਫ਼ੀਸਦੀ ਤੋਂ ਵੱਧ ਅੰਕ ਹਾਸਲ ਕੀਤੇ।

Advertisement

Advertisement
Author Image

joginder kumar

View all posts

Advertisement
Advertisement
×