For the best experience, open
https://m.punjabitribuneonline.com
on your mobile browser.
Advertisement

ਸਕੂਲ ਖੇਡਾਂ: ਵਿਸ਼ਾਲ ਸਿੰਘ ਦਾ ਸਨਮਾਨ

10:18 AM Oct 22, 2024 IST
ਸਕੂਲ ਖੇਡਾਂ  ਵਿਸ਼ਾਲ ਸਿੰਘ ਦਾ ਸਨਮਾਨ
ਦੌੜਾਕ ਵਿਸ਼ਾਲ ਸਿੰਘ ਦਾ ਸਨਮਾਨ ਕਰਦੇ ਹੋਏ ਹਰਪ੍ਰੀਤ ਸਿੰਘ ਹੁੰਦਲ ਤੇ ਰਵਿੰਦਰ ਸਿੰਘ।
Advertisement

ਕਾਦੀਆਂ:

Advertisement

ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੇ ਦੌੜਾਕ ਨੇ 75ਵੀਂਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿੱਚ ਕਈ ਤਗਮੇ ਹਾਸਲ ਕੀਤੇ ਹਨ। ਸਕੂਲ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਤੇ ਲੈਕਚਰਾਰ ਰਵਿੰਦਰ ਸਿੰਘ ਨੇ ਦੱਸਿਆ ਕਿ ਸਰਕਾਰੀ ਕਾਲਜ ਗੁਰਦਾਸਪੁਰ ਦੇ ਸਟੇਡੀਅਮ ’ਚ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ’ਚ ਸਕੂਲ ਦੇ ਦੌੜਾਕ ਵਿਸ਼ਾਲ ਸਿੰਘ ਨੇ 3000 ਮੀਟਰ ਦੌੜ ’ਚੋਂ ਦੂਜਾ ਤੇ 800 ਮੀਟਰ ਦੌੜ ਮੁਕਾਬਲੇ ਵਿੱਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ। ਵਿਸ਼ਾਲ ਸਿੰਘ ਦੀ ਸੂਬਾ ਪੱਧਰ ’ਤੇ ਹੋਣ ਵਾਲੇ ਮੁਕਾਬਲਿਆਂ ਵਿੱਚ ਚੋਣ ਵੀ ਕੀਤੀ ਗਈ ਹੈ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement