ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਕੂਲ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

10:32 AM Sep 16, 2024 IST
ਜੇਤੂ ਖਿਡਾਰੀ ਕੋਚ ਦਰਸ਼ਨ ਸਿੰਘ ਨਾਲ। -ਫੋਟੋ: ਨੌਗਾਵਾਂ

ਦੇਵੀਗੜ੍ਹ

Advertisement

ਭੁਨਰਹੇੜੀ ਵਿੱਚ ਬੀਤੇ ਦਿਨੀਂ ਬਲਾਕ ਪੱਧਰ ’ਤੇ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਗਈਆਂ, ਜਿਸ ਵਿੱਚ ਵਾਲੀਬਾਲ ਦੇ ਖਿਡਾਰੀ ਅੰਡਰ-14 ਅਤੇ ਅੰਡਰ-21 ਵਿੱਚ ਮਾਤਾ ਗੁਜਰੀ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਸੋਨ ਤਗ਼ਮੇ ਜਿੱਤੇ। ਇਸ ਮੌਕੇ ਸਕੂਲ ਦੇ ਪ੍ਰੈਜੀਡੈਂਟ ਰਵਿੰਦਰ ਕੌਰ, ਡਾਇਰੈਕਟਰ ਭੁਪਿੰਦਰ ਸਿੰਘ, ਪ੍ਰਿੰਸੀਪਲ ਤਰਨਦੀਪ ਕੌਰ ਅਰੋੜਾ, ਅਕਾਦਮਿਕ ਡਾਇਰੈਕਟਰ ਤਜਿੰਦਰ ਕੌਰ ਅਤੇ ਕੋਚ ਦਰਸ਼ਨ ਸਿੰਘ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਉਪਲੱਬਧੀ ਲਈ ਵਧਾਈ ਦਿੱਤੀ ਤੇ ਭਵਿੱਖ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਕੂਲ ਦੇ ਡਾਇਰੈਕਟਰ ਭੁਪਿੰਦਰ ਸਿੰਘ ਨੇ ਇਸ ਉਪਲਬੱਧੀ ਦਾ ਸਿਹਰਾ ਕੋਚ ਦਰਸ਼ਨ ਸਿੰਘ ਦੇ ਸਿਰ ਬੰਨ੍ਹਿਆ। -ਪੱਤਰ ਪ੍ਰੇਰਕ

Advertisement
Advertisement