ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅੱਜ ਖੁੱਲ੍ਹਣਗੇ ਸਕੂਲ

07:20 AM Jul 03, 2023 IST

ਪੱਤਰ ਪ੍ਰੇਰਕ
ਮਾਨਸਾ, 2 ਜੁਲਾਈ
ਗਰਮੀ ਦੀਆਂ ਛੁੱਟੀਆਂ ਉਪਰੰਤ ਭਲਕੇ ਜ਼ਿਲ੍ਹਾ ਮਾਨਸਾ ਦੇ ਸਰਕਾਰੀ, ਪ੍ਰਾਇਮਰੀ ਅਤੇ ਸੈਕੰਡਰੀ ਸਕੂਲ ਖੁੱਲ੍ਹ ਰਹੇ ਹਨ। ਬੱਚਿਆਂ ਅਤੇ ਅਧਿਆਪਕਾਂ ਵਿਚ ਆਪਣਾ ਪੜ੍ਹਾਈ ਕਾਰਜ ਦੁਆਰਾ ਸ਼ੁਰੂ ਕਰਨ ਨੂੰ ਲੈ ਕੇ ਭਾਰੀ ਉਤਸ਼ਾਹ ਹੈ। ਛੁੱਟੀਆਂ ਦੌਰਾਨ ਸਿੱਖਿਆ ਵਿਭਾਗ ਵਲੋਂ ਹੋਈਆਂ ਨਵੀਂਆਂ ਨਿਯੁਕਤੀਆਂ ਕਾਰਨ ਕਈ ਸਕੂਲਾਂ ’ਚ ਨਵੇਂ ਅਧਿਆਪਕਾਂ ਨੇ ਵੀ ਪਹਿਲੇ ਦਿਨ ਹਾਜ਼ਰੀ ਲਾਉਣੀ ਹੈ। ਭਲਕੇ ਖੁੱਲ੍ਹ ਰਹੇ ਸਰਕਾਰੀ/ਅਨਏਡਿਡ ਸਕੂਲਾਂ ਵਿਚ ਅੱਜ ਐਤਵਾਰ ਦੀ ਛੁੱਟੀ ਵਾਲੇ ਦਿਨ ਸਾਫ਼-ਸਫ਼ਾਈ ਦਾ ਜ਼ੋਰ ਰਿਹਾ। ਮਾਨਸਾ ਦੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਹਰਿੰਦਰ ਸਿੰਘ ਭੁੱਲਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿਖਿਆ) ਮਨਪ੍ਰੀਤ ਸਿੰਘ ਨੇ ਕਿਹਾ ਕਿ ਭਲਕੇ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਪਹਿਲੇ ਦਿਨ ਤੋਂ ਲਗਾਏ ਜਾ ਰਹੇ ਸਮਰ ਕੈਂਪਾਂ ਲਈ ਅਧਿਆਪਕਾਂ ’ਚ ਭਾਰੀ ਉਤਸ਼ਾਹ ਹੈ।

Advertisement

Advertisement
Tags :
ਸਕੂਲਖੁੱਲ੍ਹਣਗੇ