ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਿੱਲੀ ਵਿਚ ਕੈਨੇਡੀਅਨ ਹਾਈ ਕਮਿਸ਼ਨ ਦੇ ਬਾਹਰ ਸੁਰੱਖਿਆ ਵਧਾਈ

04:24 PM Nov 10, 2024 IST
ਦਿੱਲੀ ਵਿਚ ਕੈਨੇਡਾ ਦੇ ਹਾਈ ਕਮਿਸ਼ਨ ਦੇ ਬਾਹਰ ਤਾਇਨਾਤ ਨੀਮ ਫੌਜੀ ਬਲਾਂ ਦੇ ਜਵਾਨ। ਫੋਟੋ: ਏਐੱਨਆਈ

ਨਵੀਂ ਦਿੱਲੀ, 10 ਨਵੰਬਰ
ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਚ ਪਿਛਲੇ ਦਿਨੀਂ ਹਿੰਦੂ ਸਭਾ ਮੰਦਰ ਉੱਤੇ ਹੋਏ ਹਮਲੇ ਨੂੰ ਲੈ ਕੇ ਹਿੰਦੂ-ਸਿੱਖ ਜਥੇਬੰਦੀ ਵੱਲੋਂ ਦਿੱਤੇ ਮਾਰਚ ਦੇ ਸੱਦੇ ਦੇ ਮੱਦੇਨਜ਼ਰ ਦਿੱਲੀ ਵਿਚ ਕੈਨੇਡੀਅਨ ਹਾਈ ਕਮਿਸ਼ਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

Advertisement

ਕੈਨੇਡੀਅਨ ਦੂਤਾਘਰ ਨੇਡੇ ਰੋਕਾਂ ਤੋੜ ਕੇ ਅੱਗੇ ਵਧਦੇ ਹਿੰਦੂ ਸਿੱਖ ਗਲੋਬਲ ਫੋਰਮ ਦੇ ਮੈਂਬਰ। ਫੋਟੋ: ਪੀਟੀਆਈ

ਹਿੰਦੂ ਸਿੱਖ ਗਲੋਬਲ ਫੋਰਮ ਦੇ ਮੈਂਬਰਾਂ ਵੱਲੋਂ ਚਾਣਕਿਆਪੁਰੀ ਇਲਾਕੇ ਵਿਚ ਹਾਈ ਕਮਿਸ਼ਨ ਵੱਲ ਮਾਰਚ ਕੀਤਾ ਜਾ ਰਿਹਾ ਹੈ। ਪੁਲੀਸ ਨੇ ਕਿਹਾ ਕਿ ਉਸ ਨੇ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਹਾਈ ਕਮਿਸ਼ਨ ਦੇ ਬਾਹਰ ਰੋਕਾਂ ਵਧਾ ਦਿੱਤੀਆਂ ਹਨ। ਹਾਲਾਂਕਿ ਕੁਝ ਮੁਜ਼ਾਹਰਾਕਾਰੀਆਂ ਨੂੰ ਰੋਕਾਂ ’ਤੇ ਚੜ੍ਹਨ ਦੀ ਕੋਸ਼ਿਸ਼ ਕਰਦਿਆਂ ਦੇਖਿਆ ਗਿਆ ਹੈ। ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ, ‘‘ਅਸੀਂ ਰੋਸ ਮਾਰਚ ਦੇ ਦਿੱਤੇ ਸੱਦੇ ਦੇ ਮੱਦੇਨਜ਼ਰ ਕੈਨੇਡੀਅਨ ਹਾਈ ਕਮਿਸ਼ਨ ਦੇ ਬਾਹਰ ਵਾਧੂ ਸੁਰੱਖਿਆ ਬਲ ਤਾਇਨਾਤ ਕੀਤੇ ਹਨ ਤੇ ਬੈਰੀਕੇਡਿੰਗ ਵਧਾ ਦਿੱਤੀ ਹੈ।’’ -ਪੀਟੀਆਈ

Advertisement
Advertisement