ਸੀਚੇਵਾਲ ਪੇਂਡੂ ਵਿਕਾਸ ਕਮੇਟੀ ਦੇ ਮੈਂਬਰ ਬਣੇ
08:19 AM Oct 08, 2024 IST
Advertisement
ਜਲੰਧਰ (ਪੱਤਰ ਪੇ੍ਰਕ): ਸੰਸਦ ਵਿੱਚ ਬਣਾਈਆਂ ਜਾਂਦੀਆਂ ਸਥਾਈ ਕਮੇਟੀਆਂ ਦੇ ਗਠਨ ਦੌਰਾਨ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ।
Advertisement
Advertisement
Advertisement