ਜਲੰਧਰ (ਪੱਤਰ ਪੇ੍ਰਕ): ਸੰਸਦ ਵਿੱਚ ਬਣਾਈਆਂ ਜਾਂਦੀਆਂ ਸਥਾਈ ਕਮੇਟੀਆਂ ਦੇ ਗਠਨ ਦੌਰਾਨ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ।