For the best experience, open
https://m.punjabitribuneonline.com
on your mobile browser.
Advertisement

ਆਪਣੀ ਹਾਰ ਨਜ਼ਰ ਆਉਣ ਕਾਰਨ ਕਾਂਗਰਸ ਖਾਤੇ ਜਾਮ ਕਰਨ ਦੇ ਦੋਸ਼ ਲਗਾ ਰਹੀ ਹੈ: ਭਾਜਪਾ

04:03 PM Mar 21, 2024 IST
ਆਪਣੀ ਹਾਰ ਨਜ਼ਰ ਆਉਣ ਕਾਰਨ ਕਾਂਗਰਸ ਖਾਤੇ ਜਾਮ ਕਰਨ ਦੇ ਦੋਸ਼ ਲਗਾ ਰਹੀ ਹੈ  ਭਾਜਪਾ
Advertisement

ਨਵੀਂ ਦਿੱਲੀ, 21 ਮਾਰਚ
ਭਾਜਪਾ ਨੇ ਬੈਂਕ ਖਾਤਿਆਂ ਨੂੰ ‘ਫ੍ਰੀਜ਼’ ਕਰਨ ਦੇ ਕਾਂਗਰਸ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਦਾਅਵਾ ਕੀਤਾ ਕਿ ਉਹ ਆਗਾਮੀ ਲੋਕ ਸਭਾ ਚੋਣਾਂ ਵਿੱਚ ਆਪਣੀ ਹਾਰ ਦੇ ਮੱਦੇਨਜ਼ਰ ਨਿਰਾਸ਼ ਹੋ ਕੇ ਬਹਾਨੇ ਬਣਾ ਰਹੀ ਹੈ। ਇੱਥੇ ਪਾਰਟੀ ਹੈੱਡਕੁਆਰਟਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਭਾਜਪਾ ਆਗੂ ਰਵੀ ਸ਼ੰਕਰ ਪ੍ਰਸਾਦ ਨੇ ਇਸ ਮੁੱਦੇ ’ਤੇ ਪਾਰਟੀ ਨੇਤਾਵਾਂ ਉਪਰ ਝੂਠ ਬੋਲਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਗ਼ੈਰ-ਜ਼ਿੰਮੇਵਾਰਾਨਾ ਟਿੱਪਣੀਆਂ ਨਾਲ ਵਿਸ਼ਵ ਪੱਧਰ ’ਤੇ ਭਾਰਤੀ ਲੋਕਤੰਤਰ ਨੂੰ ਸ਼ਰਮਸਾਰ ਕੀਤਾ ਹੈ।

Advertisement

Advertisement
Author Image

Advertisement
Advertisement
×