ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਈਸ ਡਰੱਗ ਅਤੇ ਡਰੱਗ ਮਨੀ ਸਣੇ ਕਾਬੂ

07:55 AM Aug 29, 2024 IST

ਪੱਤਰ ਪ੍ਰੇਰਕ
ਅਟਾਰੀ, 28 ਅਗਸਤ
ਡੀਐੱਸਪੀ ਅਟਾਰੀ ਦੀ ਅਗਵਾਈ ਹੇਠ ਮੁੱਖ ਅਫ਼ਸਰ ਥਾਣਾ ਘਰਿੰਡਾ ਨੂੰ ਉਸ ਸਮੇਂ ਕਾਮਯਾਬੀ ਮਿਲੀ ਜਦੋਂ ਉਨ੍ਹਾਂ ਵੱਲੋਂ ਘਰਿੰਡਾ ਤੋਂ ਮਨਪ੍ਰੀਤ ਸਿੰਘ ਵਾਸੀ ਕਿਰਲਗੜ੍ਹ ਥਾਣਾ ਲੋਪੋਕੇ ਨੂੰ 155 ਗ੍ਰਾਮ ਆਈਸ ਡਰੱਗ (ਮੇਥਾਮਫੇਟਾਮਾਈਨ) ਅਤੇ 29,000 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ।
ਪੁਲੀਸ ਵੱਲੋਂ ਮੁਲਜ਼ਮ ਮਨਪ੍ਰੀਤ ਸਿੰਘ ਕੋਲੋਂ ਮੁੱਢਲੀ ਪੁੱਛਗਿੱਛ ਦੌਰਾਨ ਉਸ ਨੇ ਦੱਸਿਆ ਕਿ ਇਹ ਆਈਸ ਡਰੱਗ ਉਸ ਨੇ ਸੋਨੂੰ ਕੋਲੋਂ ਖਰੀਦੀ ਹੈ। ਇਸ ਸਬੰਧੀ ਮਨਪ੍ਰੀਤ ਸਿੰਘ ਅਤੇ ਸੋਨੂੰ ਖ਼ਿਲਾਫ਼ ਪੁਲੀਸ ਥਾਣਾ ਘਰਿੰਡਾ ਵਿੱਚ ਕੇਸ ਦਰਜ ਕੀਤਾ ਗਿਆ ਹੈੈ।

Advertisement

Advertisement