ਕਿਸਾਨ ਜਥੇਬੰਦੀ ਡਕੌਂਦਾ ਦੀ ਬੀਹਲਾ ਖੁਰਦ ਇਕਾਈ ਦੀ ਚੋਣ
08:21 AM Jul 28, 2024 IST
Advertisement
ਟੱਲੇਵਾਲ
Advertisement
ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਪਿੰਡ ਬੀਹਲਾ ਖ਼ੁਰਦ ਇਕਾਈ ਦੀ ਚੋਣ ਕੀਤੀ ਗਈ। ਜਥੇਬੰਦੀ ਦੇ ਜ਼ਿਲ੍ਹਾ ਆਗੂ ਜਗਰਾਜ ਹਰਦਾਪੁਰਾ, ਗੁਰਦੇਵ ਮਾਂਗੇਵਾਲ ਅਤੇ ਬਲਾਕ ਪ੍ਰਧਾਨ ਨਾਨਕ ਸਿੰਘ ਅਮਲਾ ਸਿੰਘ ਵਾਲਾ ਦੀ ਅਗਵਾਈ ਵਿੱਚ ਪੁਰਾਣੀ ਕਮੇਟੀ ਭੰਗ ਕਰਕੇ ਨਵੀਂ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ ਜਿਸ ਵਿੱਚ ਗੁਰਤੇਜ ਸਿੰਘ ਪ੍ਰਧਾਨ, ਮੀਤ ਪ੍ਰਧਾਨ ਜਸਵੰਤ ਸਿੰਘ, ਜਰਨਲ ਸਕੱਤਰ ਸੋਹਣ ਸਿੰਘ, ਖ਼ਜ਼ਾਨਚੀ ਅੰਮ੍ਰਿਤਪਾਲ ਸਿੰਘ, ਸਹਾਇਕ ਸਕੱਤਰ ਮਨਮੋਹਨ ਸਿੰਘ, ਪ੍ਰੈੱਸ ਸਕੱਤਰ ਮਨਦੀਪ ਸਿੰਘ ਅਤੇ ਬਲਵਿੰਦਰ ਸਿੰਘ, ਸਾਧੂ ਸਿੰਘ, ਖੁਸ਼ਪਾਲ ਸਿੰਘ, ਗੁਰਦੀਪ ਸਿੰਘ, ਹਰਪ੍ਰੀਤ ਸਿੰਘ (ਬੰਟੀ), ਮਨਦੀਪ ਸਿੰਘ, ਪਵਿੱਤਰ ਸਿੰਘ, ਨਾਜ਼ਰ ਸਿੰਘ ਤੇ ਜਸਪ੍ਰੀਤ ਸਿੰਘ ਮੈਂਬਰ ਚੁਣੇ ਗਏ। -ਪੱਤਰ ਪ੍ਰੇਰਕ
Advertisement
Advertisement