ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤਲਵਾੜਾ ਦੇ ਹਰਸ਼ਿਤ ਦੀ ਭਾਰਤੀ ਜਲ ਸੈਨਾ ਅਕੈਡਮੀ ਵਿੱਚ ਚੋਣ

08:52 AM Aug 11, 2024 IST

ਐਸਏਐਸ ਨਗਰ (ਮੁਹਾਲੀ): ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਸੈਕਟਰ-77 (ਮੁਹਾਲੀ) ਦੇ ਕੈਡਿਟ ਹਰਸ਼ਿਤ ਚੌਧਰੀ ਵਾਸੀ ਤਲਵਾੜਾ (ਹੁਸ਼ਿਆਰਪੁਰ) ਦੀ ਭਾਰਤੀ ਜਲ ਸੈਨਾ ਅਕੈਡਮੀ (ਆਈਐੱਨਏ), ਇਜ਼ੀਮਾਲਾ, ਕੇਰਲ ਵਿੱਚ ਚੋਣ ਹੋਈ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹੋਣਹਾਰ ਨੌਜਵਾਨ ਨੂੰ ਵਧਾਈ ਦਿੰਦਿਆਂ ਉਸ ਨੂੰ ਸਿਖਲਾਈ ਲਈ ਸ਼ੁਭਕਾਮਨਾਵਾਂ ਦਿੱਤੀਆਂ। ਅਮਨ ਅਰੋੜਾ ਨੇ ਕਿਹਾ ਕਿ ਸੰਸਥਾ ਦੇ ਕੁੱਲ 238 ਕੈਡਿਟਾਂ ਨੇ ਵੱਖ-ਵੱਖ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਦਾਖ਼ਲਾ ਹਾਸਲ ਕੀਤਾ ਹੈ, ਜਿਨ੍ਹਾਂ ’ਚੋਂ 160 ਕੈਡਿਟ ਭਾਰਤੀ ਫੌਜ, ਜਲ ਸੈਨਾ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ ਹਨ। -ਪੱਤਰ ਪ੍ਰੇਰਕ

Advertisement

Advertisement