For the best experience, open
https://m.punjabitribuneonline.com
on your mobile browser.
Advertisement

ਭਾਕਿਯੂ ਡਕੌਂਦਾ ਵੱਲੋਂ ਮੌੜ ਵਿੱਚ ਨਵੀਂ ਇਕਾਈ ਦੀ ਚੋਣ

07:08 AM Sep 17, 2024 IST
ਭਾਕਿਯੂ ਡਕੌਂਦਾ ਵੱਲੋਂ ਮੌੜ ਵਿੱਚ ਨਵੀਂ ਇਕਾਈ ਦੀ ਚੋਣ
ਪਿੰਡ ਮੌੜ ਦੀ ਇਕਾਈ ਦੇ ਨਵੇਂ ਚੁਣੇ ਗਏ ਅਹੁਦੇਦਾਰ।
Advertisement

ਪ੍ਰਮੋਦ ਕੁਮਾਰ ਸਿੰਗਲਾ
ਸ਼ਹਿਣਾ, 16 ਸਤੰਬਰ
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬਲਾਕ ਸ਼ਹਿਣਾ ਦੇ ਪ੍ਰਧਾਨ ਜਗਸੀਰ ਸਿੰਘ ਦੀ ਅਗਵਾਈ ਵਿੱਚ ਪਿੰਡ ਮੌੜ ਵਿੱਚ ਨਵੀਂ ਇਕਾਈ ਦੀ ਚੋਣ ਕੀਤੀ ਗਈ। ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਹਰਚਰਨ ਸਿੰਘ ਸੁਖਪੁਰਾ, ਬਲਾਕ ਜਰਨਲ ਸਕੱਤਰ ਭਿੰਦਾ ਸਿੰਘ ਢਿੱਲਵਾਂ, ਬਲਾਕ ਮੀਤ ਪ੍ਰਧਾਨ ਗੁਰਨਾਮ ਸਿੰਘ ਗਾਮਾ, ਮੇਲਾ ਸਿੰਘ ਢਿੱਲਵਾਂ ਦੀ ਮਜੂਦਗੀ ਵਿੱਚ ਚੋਣ ਕੀਤੀ ਗਈ। ਇਸ ਮੌਕੇ ਪਿੰਡ ਇਕਾਈ ਪ੍ਰਧਾਨ ਸੁਰਜੀਤ ਸਿੰਘ, ਜਰਨਲ ਸਕੱਤਰ ਕੁਲਵਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ, ਖਜ਼ਾਨਚੀ ਬਲਜਿੰਦਰ ਸਿੰਘ ਮਾਨ, ਮੀਤ ਪ੍ਰਧਾਨ ਗੁਰਦਾਸ ਸਿੰਘ ਮਾਨ, ਮੀਤ ਪ੍ਰਧਾਨ ਗੁਰਦੇਵ ਸਿੰਘ, ਪ੍ਰੈੱਸ ਸਕੱਤਰ ਰੇਸ਼ਮ ਸਿੰਘ, ਸਕੱਤਰ ਸੁਰਜੀਤ ਸਿੰਘ, ਸਹਿ-ਖਜ਼ਾਨਚੀ ਰੇਸ਼ਮ ਸਿੰਘ ਦੀ ਚੋਣ ਕੀਤੀ ਗਈ। ਕਮੇਟੀ ਮੈਂਬਰ ਕਲਵੰਤ ਸਿੰਘ, ਸੁਰਜੀਤ ਸਿੰਘ, ਬੇਅੰਤ ਸਿੰਘ, ਭਿੰਦਰ ਸਿੰਘ, ਬੋਘਾ ਸਿੰਘ, ਬੂਟਾ ਸਿੰਘ, ਬਲਵੀਰ ਸਿੰਘ, ਬੇਅੰਤ ਸਿੰਘ ਮਾਨ, ਮੱਖਣ ਸਿੰਘ, ਰਾਜਾ ਸਿੰਘ, ਛੋਟਾ ਸਿੰਘ, ਚਮਕੌਰ ਸਿੰਘ, ਕੁਲਦੀਪ ਸਿੰਘ ਕਾਲਾ, ਗੁਰਭਿੰਦਰ ਸਿੰਘ, ਜਸਵਿੰਦਰ ਸਿੰਘ, ਗੁਲਾਬ ਸਿੰਘ, ਜਗਦੀਪ ਸਿੰਘ, ਬਲਵੰਤ ਸਿੰਘ ਲਏ ਗਏ।

Advertisement

Advertisement
Advertisement
Author Image

sanam grng

View all posts

Advertisement