ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੈਂਸੈਕਸ 80 ਹਜ਼ਾਰ ਦੇ ਪਾਰ; ਨਿਫਟੀ ਵੀ ਚੜ੍ਹਿਆ

10:36 AM Jul 03, 2024 IST

ਮੁੰਬਈ, 3 ਜੁਲਾਈ

Advertisement

ਭਾਰਤੀ ਬਾਜ਼ਾਰ ਦਾ ਸੈਂਸੈਕਸ ਪਹਿਲੀ ਵਾਰ 80,000 ਦੇ ਅੰਕੜੇ ਨੂੰ ਪਾਰ ਕਰ ਗਿਆ ਅਤੇ ਨਿਫਟੀ ਦੇ ਸ਼ੇਅਰਾਂ ਵਿਚ ਵੀ ਵਾਧੇ ਦਾ ਰੁਝਾਨ ਜਾਰੀ ਹੈ ਬੀਐਸਈ ਦਾ 30 ਸ਼ੇਅਰਾਂ ਵਾਲਾ ਸੂਚਕ ਅੰਕ ਸੈਂਸੈਕਸ 597.77 ਅੰਕ ਵਧ ਕੇ 80,039.22 ਦੇ ਉੱਚ ਪੱਧਰ ’ਤੇ ਪਹੁੰਚ ਗਿਆ। ਨਿਫਟੀ 168.3 ਅੰਕ ਵਧ ਕੇ 24,292.15 ਅੰਕਾਂ ਦੇ ਨਵੇਂ ਰਿਕਾਰਡ ਪੱਧਰ 'ਤੇ ਪਹੁੰਚ ਗਿਆ ਹੈ।

Advertisement
Advertisement
Advertisement