For the best experience, open
https://m.punjabitribuneonline.com
on your mobile browser.
Advertisement

ਨੌਕਰ-ਨੌਕਰਾਣੀ ਲੱਖਾਂ ਦੇ ਗਹਿਣੇ ਲੈ ਕੇ ਫਰਾਰ

07:05 AM Apr 09, 2024 IST
ਨੌਕਰ ਨੌਕਰਾਣੀ ਲੱਖਾਂ ਦੇ ਗਹਿਣੇ ਲੈ ਕੇ ਫਰਾਰ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਅੰਬਾਲਾ: ਅੰਬਾਲਾ ਕੈਂਟ ਦੇ ਐਲਨ ਬਾਈ ਲਾਈਨ ਰਹਿਣ ਵਾਲੇ ਇਕ ਪਰਿਵਾਰ ਵੱਲੋਂ ਤਿੰਨ ਦਿਨ ਪਹਿਲਾਂ ਰੱਖੇ ਨੌਕਰ ਅਤੇ ਨੌਕਰਾਣੀ ਰਾਤ ਨੂੰ ਪਰਿਵਾਰ ਦੇ ਮੈਂਬਰਾਂ ਤੇ ਨਸ਼ੀਲੀ ਦਵਾ ਛਿੜਕ ਕੇ ਲੱਖਾਂ ਰੁਪਏ ਦੇ ਗਹਿਣੇ ਅਤੇ ਹੋਰ ਦਸਤਾਵੇਜ਼ ਲੈ ਕੇ ਫਰਾਰ ਹੋ ਗਏ। ਪਰਿਵਾਰ ਨੇ ਦੋਵਾਂ ਨੂੰ ਨੌਕਰ ਰੱਖਣ ਤੋਂ ਪਹਿਲਾਂ ਪੁਲੀਸ ਵੈਰੀਫਿਕੇਸ਼ਨ ਨਹੀਂ ਸੀ ਕਰਵਾਈ। ਚੋਰੀ ਦੀ ਵਾਰਦਾਤ ਮਗਰੋਂ ਮਕਾਨ ਮਾਲਕ ਨੇ ਬੀਤੀ ਸ਼ਾਮ ਪੜਾਓ ਥਾਣੇ ਵਿਚ ਸ਼ਿਕਾਇਤ ਦਰਜ ਕਰਾਈ ਹੈ। ਪੁਲੀਸ ਨੇ ਲੋਕੇਸ਼ ਅਨੰਦ ਦੀ ਸ਼ਿਕਾਇਤ ’ਤੇ ਸੁਰਿੰਦਰ ਪਾਲ ਅਤੇ ਸੁਖਵਿੰਦਰ ਕੌਰ ਵਾਸੀ ਮਹਿੰਦਰ ਨਾਗ ਪਟਿਆਲਾ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Author Image

Advertisement
Advertisement
×