ਸਕੂਲ ’ਚ ਸੱਤ ਰੋਜ਼ਾ ਐੱਨਐੱਸਐੱਸ ਦਾ ਆਗਾਜ਼
07:35 AM Mar 24, 2025 IST
ਮਾਨਸਾ:
Advertisement
ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਵਿੱਚ ਐੱਨਐੱਸਐੱਸ ਯੂਨਿਟ ਵੱਲੋਂ ’ਮੈਂ ਨਹੀਂ ਬਲਕਿ ਤੁਸੀਂ’ ਦੇ ਨਾਅਰੇ ਤਹਿਤ ਸੱਤਾ ਰੋਜ਼ਾ ਐੱਨਐੱਸਐੱਸ ਕੈਂਪ ਸ਼ੁਰੂ ਕੀਤਾ ਗਿਆ। ਇਸੇ ਦੌਰਾਨ ਮੁੱਖ ਮਹਿਮਾਨ ਸਕੂਲ ਡਾਇਰੈਕਟਰ ਦਰਸ਼ਨ ਸਿੰਘ ਅਤੇ ਸਮਾਜ ਸੇਵੀ ਤਰਸੇਮ ਚੰਦ ਪਸਰੀਚਾ ਨੇ ਸ਼ਹਿਰ ਦੀ ਹਰਿਆਲੀ ਦੀ ਅਦਾਲਤ ਨੂੰ ਉਤਸ਼ਾਹਿਤ ਕਰਨ ਲਈ ਰੁੱਖ ਭੇਟ ਕੀਤੇ। ਇਸ ਮੌਕੇ ਮਨਜੀਤ ਸਿੰਘ ਵੱਲੋਂ ਵਿਦਿਆਰਥੀਆਂ ਵਿੱਚ ਸਮਾਜ ਭਲਾਈ ਨੂੰ ਉਤਸ਼ਾਹਿਤ ਕਰਨ ਲਈ ਭਾਸ਼ਣ ਦਿੱਤਾ ਗਿਆ। -ਪੱਤਰ ਪ੍ਰੇਰਕ
Advertisement
Advertisement