ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਛੱਤੀਸਗੜ੍ਹ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਸੱਤ ਨਕਸਲੀ ਹਲਾਕ

06:31 AM May 24, 2024 IST

ਨਰਾਇਣਪੁਰ: ਛੱਤੀਸਗੜ੍ਹ ਵਿੱਚ ਨਰਾਇਣਪੁਰ-ਬੀਜਾਪੁਰ ਦੀ ਜ਼ਿਲ੍ਹਾ ਸਰਹੱਦ ਦੇ ਨਾਲ ਲੱਗਦੇ ਜੰਗਲ ਵਿੱਚ ਸੁਰੱਖਿਆ ਕਰਮੀਆਂ ਨਾਲ ਹੋਏ ਮੁਕਾਬਲੇ ਵਿੱਚ ਸੱਤ ਨਕਸਲੀ ਮਾਰੇ ਗਏ। ਨਰਾਇਣਪੁਰ ਦੇ ਐਸਪੀ ਪ੍ਰਭਾਤ ਕੁਮਾਰ ਨੇ ਦੱਸਿਆ ਕਿ ਗੋਲੀਬਾਰੀ ਸਵੇਰੇ 11 ਵਜੇ ਦੇ ਕਰੀਬ ਉਸ ਵੇਲੇ ਸ਼ੁਰੂ ਹੋਈ ਜਦੋਂ ਸੁਰੱਖਿਆ ਕਰਮਚਾਰੀਆਂ ਦੀ ਟੀਮ ਨਕਸਲ ਵਿਰੋਧੀ ਮੁਹਿੰਮ ’ਤੇ ਸੀ ਅਤੇ ਰੁਕ-ਰੁਕ ਕੇ ਗੋਲੀਬਾਰੀ ਅਜੇ ਵੀ ਜਾਰੀ ਹੈ। ਐਸਪੀ ਨੇ ਕਿਹਾ ਕਿ ਗੋਲੀਬਾਰੀ ਵਿੱਚ ਹੁਣ ਤੱਕ ਸੱਤ ਨਕਸਲੀ ਮਾਰੇ ਗਏ ਹਨ। ਉਨ੍ਹਾਂ ਕਿਹਾ ਕਿ ਮੁਕਾਬਲੇ ਵਾਲੀ ਥਾਂ ਤੋਂ ਕੁੱਲ ਸੱਤ ਹਥਿਆਰ ਬਰਾਮਦ ਕੀਤੇ ਗਏ ਹਨ। -ਪੀਟੀਆਈ

Advertisement

Advertisement
Advertisement