ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੀਵਰੇਜ ਪਲਾਂਟ ਦੀਆਂ ਤਾਰਾਂ ਚੋਰੀ ਕਰਨ ਵਾਲਾ ਕਾਬੂ

08:40 AM Sep 19, 2023 IST
featuredImage featuredImage

ਗੁਰਾਇਆ: ਪਿੰਡ ਬੋਪਾਰਾਏ ਵਿੱਚ ਸੀਵਰੇਜ ਟਰੀਟਮੈਂਟ ਪਲਾਂਟ ਤੋਂ ਬਿਜਲੀ ਦੀਆਂ ਤਾਰਾਂ ਚੋਰੀ ਕਰਨ ਵਾਲੇ ਵਿਅਕਤੀ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਅਲਤਾਫ਼ ਪੁੱਤਰ ਆਸ ਮੁਹੰਮਦ ਵਾਸੀ ਬੋਪਾਰਾਏ ਨੂੰ ਸੀਵਰੇਜ ਟਰੀਟਮੈਂਟ ਪਲਾਂਟ ਦੀਆਂ ਤਾਰਾਂ ਚੋਰੀ ਕਰਨ ਦੇ ਦੋਸ਼ ਹੇਠ ਲੋਕਾਂ ਤੋਂ ਪਲਾਂਟ ਦੇ ਕਰਮਚਾਰੀਆਂ ਨੇ ਰੰਗੇ ਹੱਥੀਂ ਪੁਲੀਸ ਹਵਾਲੇ ਕੀਤਾ ਹੈ। ਇਸ ’ਤੇ ਪੁਲੀਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। -ਨਿੱਜੀ ਪੱਤਰ ਪ੍ਰੇਰਕ

Advertisement

Advertisement