ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅੱਠ ਪਿੰਡਾਂ ਵਿੱਚ ਸੀਵਰੇਜ ਪਾਉਣ ਦਾ ਕੰਮ ਜਾਰੀ: ਪਠਾਣਮਾਜਰਾ

06:40 AM Jun 21, 2024 IST

ਦੇਵੀਗੜ੍ਹ:

Advertisement

ਪੰਜਾਬ ਸਰਕਾਰ ਵੱਲੋਂ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਯਤਨਾਂ ਸਦਕਾ ਦੇਵੀਗੜ੍ਹ ਅਤੇ ਨਾਲ ਲਗਦੇ ਕੁੱਲ ਅੱਠ ਪਿੰਡਾਂ ਵਿੱਚ ਸੀਵਰੇਜ ਪਾਉਣ ਦਾ ਕੰਮ ਜ਼ੋਰ-ਸ਼ੋਰ ਨਾਲ ਚੱਲ ਰਿਹਾ ਹੈ। ਇਸ ਸਬੰਧੀ ਵਿਧਾਇਕ ਪਠਾਣਮਾਜਰਾ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ 12 ਕਰੋੜ ਦਾ ਇਹ ਸੀਵਰੇਜ ਟ੍ਰੀਟਮੈਂਟ ਪ੍ਰੋਜੈਕਟ ਪਾਸ ਕਰਵਾਇਆ ਹੈ। ਇਸ ਪ੍ਰੋਜੈਕਟ ਵਿੱਚ ਅੱਠ ਪਿੰਡ ਅੱਡਾ ਦੇਵੀਗੜ੍ਹ, ਕਪੂਰੀ, ਭੰਬੂਆਂ, ਰੁੜਕੀ, ਛੰਨਾਂ, ਰਾਮਨਗਰ ਚੂੰਨੀਵਾਲਾ ਅਤੇ ਜੁਲਕਾਂ ਸ਼ਾਮਲ ਕੀਤੇ ਗਏ ਹਨ। ਹੁਣ ਤੱਕ 15 ਤੋਂ 20 ਫੀਸਦੀ ਕੰਮ ਹੋ ਚੁੱਕਾ ਹੈ। ਇਸ ਮੌਕੇ ਐੱਸਡੀਓ ਸੰਜੇ ਜਿੰਦਲ, ਬਲਦੇਵ ਸਿੰਘ ਦੇਵੀਗੜ੍ਹ, ਰਾਜਾ ਧੰਜੂ, ਪ੍ਰੇਮ ਖਨੇਜਾ, ਗੁਰਪ੍ਰੀਤ ਗੁਰੀ ਪੀ.ਏ., ਜਰਨੈਲ ਸਿੰਘ ਅਲੀਪੁਰ ਅਰਾਈਆਂ, ਡਾ. ਰਣਜੀਤ ਸਿੰਘ ਸੰਧੂ, ਲੇਖ ਰਾਜ, ਹਰਜੀ ਜੈਲਦਾਰ, ਚੰਨੂੰ ਪ੍ਰਧਾਨ, ਸੁਰਜੀਤ ਤੇ ਕੁਲਦੀਪ ਕਾਲੜਾ, ਰੋਹਿਤ ਤਨੇਜਾ ਆਦਿ ਮੌਜੂਦ ਸਨ। -ਪੱਤਰ ਪ੍ਰੇਰਕ

Advertisement
Advertisement
Advertisement