ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਿਨਸੀ ਸ਼ੋਸ਼ਣ ਕੇਸ: ਪ੍ਰਜਵਲ ਰੇਵੰਨਾ ਦਾ ਪਾਸਪੋਰਟ ਰੱਦ ਕੀਤਾ ਜਾਵੇ: ਸਿੱਧਾਰਮੱਈਆ

06:33 AM May 24, 2024 IST

ਬੰਗਲੂਰੂ/ਨਵੀਂ ਦਿੱਲੀ:

Advertisement

ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਈ ਔਰਤਾਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਜਨਤਾ ਦਲ (ਸੈਕੁਲਰ) ਦੇ ਮੁਅੱਤਲ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਦਾ ਕੂਟਨੀਤਕ ਪਾਸਪੋਰਟ ਰੱਦ ਕਰਨ ਦੀ ਅਪੀਲ ਕੀਤੀ ਹੈ। ਜਦਕਿ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਉਹ ਪਾਸਪੋਰਟ ਰੱਦ ਕਰਨ ਦੀ ਅਪੀਲ ’ਤੇ ਕਾਰਵਾਈ ਕਰ ਰਿਹਾ ਹੈ। ਇਸੇ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਅਤੇ ਪ੍ਰਜਵਲ ਦੇ ਦਾਦਾ ਐੱਚਡੀ ਦੇਵਗੌੜਾ ਨੇ ‘ਸਖਤ ਚਿਤਾਵਨੀ’ ਦਿੰਦਿਆਂ ਆਪਣੇ ਪੋਤੇ ਨੂੰ ਵਤਨ ਪਰਤਣ ਅਤੇ ਮਾਮਲੇ ਦਾ ਕਾਨੂੰਨੀ ਤੌਰ ’ਤੇ ਸਾਹਮਣਾ ਕਰਨ ਦੀ ਹਦਾਇਤ ਕੀਤੀ। ਦੇੇਵਗੌੜਾ ਨੇ ਆਖਿਆ ਕਿ ਅਜਿਹਾ ਨਾ ਕਰਨ ’ਤੇ ਉਸ (ਪ੍ਰਜਵਲ) ਨੂੰ ਉਨ੍ਹਾਂ ਅਤੇ ਪਰਿਵਾਰਕ ਮੈਂਬਰਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਵੇਗਾ। -ਪੀਟੀਆਈ

Advertisement
Advertisement