For the best experience, open
https://m.punjabitribuneonline.com
on your mobile browser.
Advertisement

ਐੱਸਜੀਪੀਸੀ ਯੂ ਟਿੳੂਬ ਦੀ ਥਾਂ ਸੈਟੇਲਾਈਟ ਚੈਨਲ ਸ਼ੁਰੂ ਕਰੇ: ਢੀਂਡਸਾ

07:41 AM Jul 05, 2023 IST
ਐੱਸਜੀਪੀਸੀ ਯੂ ਟਿੳੂਬ ਦੀ ਥਾਂ ਸੈਟੇਲਾਈਟ ਚੈਨਲ ਸ਼ੁਰੂ ਕਰੇ  ਢੀਂਡਸਾ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 4 ਜੁਲਾਈ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਆਗੂਆਂ ਨੇ ਮੀਟਿੰਗ ਕੀਤੀ ਜਿਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਯੂ ਟਿਊਬ ਚੈਨਲ ਸ਼ੁਰੂ ਕਰਨ ਦੀ ਪ੍ਰਕਿਰਿਆ ਨੂੰ ਮਹਿਜ਼ ਖਾਨਾਪੂਰਤੀ ਕਰਾਰ ਦਿੱਤਾ ਗਿਆ। ਜਲਦੀ ਹੀ ਇੱਕ ਵਫ਼ਦ ਐਸਜੀਪੀਸੀ ਚੋਣ ਕਮਿਸ਼ਨ ਨੂੰ ਮਿਲੇਗਾ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਰ ਸੂਚੀਆਂ ਵਿੱਚ ਵੋਟਰ ਦੀ ਫੋਟੋ ਲਗਾਉਣੀ ਲਾਜ਼ਮੀ ਕਰਨ ਦੀ ਮੰਗ ਕਰੇਗਾ ਤਾਂ ਕਿ ਵੋਟ ਦਾ ਸਹੀ ਇਸਤੇਮਾਲ ਹੋ ਸਕੇ।

Advertisement

Advertisement
Tags :
Author Image

joginder kumar

View all posts

Advertisement
Advertisement
×