For the best experience, open
https://m.punjabitribuneonline.com
on your mobile browser.
Advertisement

ਐੱਸਜੀਪੀਸੀ ਵੋਟਰਾਂ ਦੀ ਰਜਿਸਟ੍ਰੇਸ਼ਨ 16 ਸਤੰਬਰ ਤੱਕ

08:53 AM Aug 05, 2024 IST
ਐੱਸਜੀਪੀਸੀ ਵੋਟਰਾਂ ਦੀ ਰਜਿਸਟ੍ਰੇਸ਼ਨ 16 ਸਤੰਬਰ ਤੱਕ
Advertisement

ਸੰਗਰੂਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀਆਂ ਤਿਆਰ ਕਰਨ ਵਾਸਤੇ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਆਖਰੀ ਮਿਤੀ ਵਧਾ ਕੇ 16 ਸਤੰਬਰ ਕਰ ਦਿੱਤੀ ਗਈ ਹੈ। ਡੀੀਸੀ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਵੋਟਰਾਂ ਦੀ ਰਜਿਸਟ੍ਰੇਸ਼ਨ 16 ਸਤੰਬਰ ਤੱਕ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ 17 ਸਤੰਬਰ ਤੋਂ 8 ਅਕਤੂਬਰ ਤੱਕ ਵੋਟਰ ਸੂਚੀ ਦੀ ਤਿਆਰੀ ਤੇ ਛਪਾਈ ਕਰਵਾਈ ਜਾਵੇਗੀ। ਇਸੇ ਤਰ੍ਹਾਂ ਵੋਟਰ ਸੂਚੀਆਂ ਦੀ ਮੁਢਲੀ ਪ੍ਰਕਾਸ਼ਨਾਂ 9 ਅਕਤੂਬਰ ਨੂੰ ਹੋਵੇਗੀ ਤੇ ਦਾਅਵਿਆਂ ਤੇ ਇਤਰਾਜ਼ਾਂ 29 ਅਕਤੂਬਰ ਤੱਕ ਲਏ ਜਾਣਗੇ, ਜਿਨ੍ਹਾਂ ਦਾ ਨਿਬੇੜਾ 8 ਨਵੰਬਰ ਤੱਕ ਹੋਵੇਗਾ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Advertisement
Author Image

Advertisement