ਸ਼ਾਹਕੋਟ: ਪ੍ਰਧਾਨ ਤੇ ਉਪ ਪ੍ਰਧਾਨ ਦੀ ਚੋਣ ਮੁਲਤਵੀ ਕਰਨ ਖਿਲਾਫ਼ ਨਗਰ ਪੰਚਾਇਤ ਅੱਗੇ ਧਰਨਾ
04:49 PM Jan 20, 2025 IST
Advertisement
ਗੁਰਮੀਤ ਸਿੰਘ ਖੋਸਲਾ
ਸ਼ਾਹਕੋਟ, 20 ਜਨਵਰੀ
ਨਗਰ ਪੰਚਾਇਤ ਸ਼ਾਹਕੋਟ ਦੇ ਪ੍ਰਧਾਨ ਤੇ ਉਪ ਪ੍ਰਧਾਨ ਦੀ ਚੋਣ ਮੁਲਤਵੀ ਕੀਤੇ ਜਾਣ ਦੇ ਵਿਰੋਧ ਵਿਚ ਕਾਗਰਸ ਪਾਰਟੀ ਨੇ ਵਿਧਾਇਕ ਹਰਦੇਵ ਸਿੰਘ ਸ਼ੇਰੋਵਾਲੀਆ ਦੀ ਅਗਵਾਈ ਵਿਚ ਨਗਰ ਪੰਚਾਇਤ ਸ਼ਾਹਕੋਟ ਅੱਗੇ ਧਰਨਾ ਸ਼ੁਰੂ ਕਰ ਦਿੱਤਾ ਹੈ।0
Advertisement
Advertisement
Advertisement