ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਰਦ ਪਵਾਰ ਨੇ ਐੱਨਸੀਪੀ ਦੇ ਕਾਰਜਕਾਰੀ ਪ੍ਰਧਾਨ ਪ੍ਰਫੁੱਲ ਪਟੇਲ ਤੇ ਲੋਕ ਸਭਾ ਮੈਂਬਰ ਸੁਨੀਲ ਤਟਕਰੇ ਨੂੰ ਪਾਰਟੀ ’ਚੋਂ ਕੱਢਿਆ

05:45 PM Jul 03, 2023 IST

ਮੁੰਬਈ, 3 ਜੁਲਾਈ
ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਨੇ ਅੱਜ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਪ੍ਰਫੁੱਲ ਪਟੇਲ ਅਤੇ ਲੋਕ ਸਭਾ ਮੈਂਬਰ ਸੁਨੀਲ ਤਟਕਰੇ ਨੂੰ 'ਪਾਰਟੀ ਵਿਰੋਧੀ' ਗਤੀਵਿਧੀਆਂ ਲਈ ਪਾਰਟੀ ਤੋਂ ਕੱਢ ਦਿੱਤਾ। ਦੋਵਾਂ ਨੇ ਬਗਾਵਤ ਵਿੱਚ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦਾ ਸਮਰਥਨ ਕੀਤਾ ਸੀ। ਸ੍ਰੀ ਸ਼ਰਦ ਪਵਾਰ ਨੇ ਟਵੀਟ ਕੀਤਾ, ‘ਮੈਂ ਰਾਸ਼ਟਰਵਾਦੀ ਕਾਂਗਰਸ ਪਾਰਟੀ ਦਾ ਕੌਮੀ ਪ੍ਰਧਾਨ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਸੁਨੀਲ ਤਟਕਰੇ ਅਤੇ ਪ੍ਰਫੁੱਲ ਪਟੇਲ ਨੂੰ ਐੱਨਸੀਪੀ ਨੂੰ ਕੱਢਣ ਦਾ ਹੁਕਮ ਦਿੰਦਾ ਹਾਂ।’

Advertisement

Advertisement
Tags :
’ਚੋਂਐੱਨਸੀਪੀਸੁਨੀਲਕੱਢਿਆਕਾਰਜਕਾਰੀਤਟਕਰੇਪਟੇਲਪਵਾਰਪਾਰਟੀਪ੍ਰਧਾਨਪ੍ਰਫੁੱਲਪ੍ਰਫੁੱਲ ਪਟੇਲ ਤੇ ਤਟਕਰੇਮੈਂਬਰ
Advertisement