ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਰਨਵੀਰ ਸਿੰਘ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਬਣੇ

06:54 AM Jul 15, 2023 IST

ਮਾਲੇਰਕੋਟਲਾ: ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੀ ਜ਼ਿਲ੍ਹਾ ਮਾਲੇਰਕੋਟਲਾ ਇਕਾਈ ਦੀ ਦੋ ਸਾਲਾ ਮਿਆਦ ਖ਼ਤਮ ਹੋਣ ’ਤੇ ਅੱਜ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੀ ਜ਼ਿਲ੍ਹਾ ਮਾਲੇਰਕੋਟਲਾ ਇਕਾਈ ਦੀ ਚੋਣ ਬਲਵੀਰ ਸਿੰਘ ਸੁਪਰਡੈਂਟ ਦੀ ਅਗਵਾਈ ਵਿੱਚ ਸਰਬਸੰਮਤੀ ਨਾਲ ਹੋਈ। ਇਸ ਚੋਣ ਵਿੱਚ ਬਲਵੀਰ ਸਿੰਘ ਨੂੰ ਚੇਅਰਮੈਨ, ਸ਼ਰਨਵੀਰ ਸਿੰਘ ਪ੍ਰਧਾਨ, ਸੰਦੀਪ ਸਿੰਘ ਜਨਰਲ ਸਕੱਤਰ, ਕੁਲਪ੍ਰੀਤ ਸਿੰਘ ਖ਼ਜ਼ਾਨਚੀ, ਦਿਲਜਾਨ ਅਲੀ ਸਹਾਇਕ ਖ਼ਜ਼ਾਨਚੀ, ਮਨਪ੍ਰੀਤ ਸਿੰਘ ਪ੍ਰੈੱਸ ਸਕੱਤਰ, ਸੁਖਪ੍ਰੀਤ ਕੌਰ ਭੂਦਨ ਸੀਨੀਅਰ ਮੀਤ ਪ੍ਰਧਾਨ, ਰਾਜੂ ਸਿੰਗਲਾ ਜੂਨੀਅਰ ਮੀਤ ਪ੍ਰਧਾਨ, ਦਵਿੰਦਰ ਸਿੰਘ , ਗੁਰਵਿੰਦਰ ਸਿੰਘ ਮੀਤ ਪ੍ਰਧਾਨ, ਹਰਪ੍ਰੀਤ ਸ਼ਰਮਾ, ਅਮਿਤ ਬਾਂਸਲ ਮੁੱਖ ਸਲਾਹਕਾਰ, ਅੰਮ੍ਰਿਤਪਾਲ ਸਿੰਘ ਪੰਨੂ ਕਾਨੂੰਨੀ ਸਲਾਹਕਾਰ, ਗੁਰਪ੍ਰੀਤ ਸਿੰਘ ਸਹੋਤਾ, ਹਰਜੀਤ ਸਿੰਘ, ਅਮਿਤ ਗਰਗ ਮੁੱਖ ਬੁਲਾਰਾ, ਫ਼ਿਰੋਜ਼ ਮੁਹੰਮਦ, ਸਾਹਿਲ ਗਰਗ, ਦਵਿੰਦਰ ਖੋਰਾ, ਅਨੀਸ਼ ਪਾਲ, ਨੇਹਾ ਰਾਣੀ ਤੇ ਪ੍ਰਿਯੰਕਾ ਕਾਰਜਕਾਰਨੀ ਮੈਂਬਰ ਚੁਣੇ ਗਏ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Tags :
ਸ਼ਰਨਵੀਰਸਿੰਘਕਰਮਚਾਰੀਡੀਸੀਦਫ਼ਤਰਪ੍ਰਧਾਨਯੂਨੀਅਨ
Advertisement