ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ੇਅਰ ਬਜ਼ਾਰ: ਸ਼ੁਰੂਆਤੀ ਕਾਰੋਬਾਰ ਵਿਚ ਗਿਰਾਵਟ ਦਰਜ

10:56 AM Sep 03, 2024 IST
ਮੁੰਬਈ, 3 ਸਤੰਬਰ
Stock Market: ਘਰੇਲੂ ਬਾਜ਼ਾਰਾਂ ਵਿਚ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਦੌਰਾਨ ਗਿਰਾਵਟ ਦਰਜ ਕੀਤੀ ਗਈ ਹੈ। ਰਿਕਾਰਡ ਤੇਜ਼ੀ ਤੋਂ ਬਾਅਦ ਮੁਨਾਫਾਵਸੂਲੀ ਵੀ ਬਾਜ਼ਾਰਾਂ ਵਿੱਚ ਘਟਨਾ ਦੀ ਮੁੱਖ ਕਾਰਨ ਸਾਹਮਣੇ ਆ ਰਹੀ ਹੈ। ਏਸ਼ੀਆਈ ਬਾਜ਼ਾਰਾਂ ਵਿੱਚ ਕਮਜ਼ੋਰ ਰੁਖ਼ ਦੇ ਕਾਰਨ ਵੀ ਸ਼ੁਰੂਆਤੀ ਕਾਰੋਬਾਰ ਵਿੱਚ ਸ਼ੇਅਰ ਬਾਜ਼ਾਰ ਵਿੱਚ ਨਿਵੇਸ਼ਕਾਂ ਦੀ ਧਾਰਨਾ ਕਮਜ਼ੋਰ ਹੋ ਰਹੀ ਹੈ। ਸੈਂਸੈਕਸ ਵਿਚ ਸੂਚੀਬੱਧ 30 ਕੰਪਨੀਆਂ ਵਿਚ ਬਜਾਜ ਫਾਈਨੈਂਸ, ਬਜਾਜ ਫਿਨਸਰਵ, ਇੰਫੋਸਿਸ, ਆਈਸੀਆਈਸੀਆਈ ਬੈਂਕ, ਟੈੱਕ ਮਹਿੰਦਰਾ ਅਤੇ ਟਾਈਟਨ ਦੇ ਸ਼ੇਅਰਾਂ ਨੂੰ ਸਭ ਤੋਂ ਵੱਧ ਨੁਕਸਾਨ ਹੋਇਆ। ਏਸ਼ੀਆਈ ਬਜ਼ਾਰਾਂ ਵਿਚ ਦੱਖਣੀ ਕੋਰੀਆ ਦਾ ਕਾਸਪੀ, ਚੀਨ ਦਾ ਸ਼ੰਘਾਈ ਕੰਪੋਜ਼ਿਟ, ਜਪਾਨ ਦਾ ਨਿੱਕੀ 225 ਅਤੇ ਹਾਂਕਕਾਂਗ ਦਾ ਹੈਂਗਸੇਂਗ ਨੁਕਸਾਨ ਵਿਚ ਰਹੇ। -ਪੀਟੀਆਈ
Advertisement
Advertisement
Tags :
Indian Share MarketShare MarketShare Market TodayStock marketstock market news