ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ੇਅਰ ਬਜ਼ਾਰ: ਲਗਾਤਾਰ ਦੂਜੇ ਦਿਨ ਰਹੀ ਤੇਜ਼ੀ, ਸੈਂਸੈਕਸ 362 ਅੰਕ ਚੜ੍ਹਿਆ

05:03 PM Sep 10, 2024 IST

ਮੁੰਬਈ, 10 ਸਤੰਬਰ
Share Market Today: ਸ਼ੇਅਰ ਬਜ਼ਾਰ ਮੰਗਲਵਾਰ ਨੂੰ ਲਗਾਤਾਰ ਦੂਜੇ ਦਿਨ ਵਾਧੇ ਨਾਲ ਬੰਦ ਹੋਏ। ਇਸ ਦੌਰਾਨ ਸੈਂਸੈਕਸ ਵਿਚ 362 ਅੰਕ ਅਤੇ ਨਿਫ਼ਟੀ ਵਿਚ 105 ਅੰਕਾਂ ਦੀ ਤੇਜ਼ੀ ਦਰਜ ਕੀਤੀ ਗਈ। ਕਾਰੋਬਾਰੀਆਂ ਨੇ ਕਿਹਾ ਕਿ ਆਈਟੀ, ਦੂਰਸੰਚਾਰ ਅਤੇ ਚੋਣਵੇਂ ਬੈਂਕਿੰਗ ਸ਼ੇਅਰਾਂ ਵਿਚ ਖਰੀਦ ਦੇ ਚਲਦਿਆਂ ਸ਼ੇਅਰ ਬਜ਼ਾਰ ਵਿਚ ਤੇਜ਼ੀ ਦੀ ਧਾਰਨਾ ਰਹੀ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੂਚਕ ਦਿਨ ਵਿਚ ਇਕ ਸਮੇਂ ਦੌਰਾਨ 673.01 ਵਧ ਗਿਆ ਸੀ।

Advertisement

ਸੈਂਸੈਕਸ ਕੰਪਨੀਆਂ ਵਿਚ ਐਨਟੀਪੀਸੀ, ਐੱਚਸੀਐੱਲ, ਭਾਰਤੀ ਏਅਰਟੈੱਲ, ਟੈੱਕ ਮਹਿੰਦਰਾ, ਪਾਵਰ ਗ੍ਰਿਡ, ਐਕਸਿਸ ਬੈਂਕ, ਟਾਟਾ ਕੰਸਲਟੈਂਸੀ ਸਰਵਿਸਿਜ਼ ਅਤੇ ਅਡਾਨੀ ਪੋਰਟ ਵਾਧੇ ਨਾਲ ਬੰਦ ਹੋਏ। ਪੀਟੀਆਈ

Advertisement
Advertisement
Tags :
Share Market TodayStock Market Today: