ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਰੀਫ਼ ਦਾ ਚੀਨ ਦੌਰਾ 4 ਤੋਂ

07:20 AM Jun 01, 2024 IST

ਇਸਲਾਮਾਬਾਦ/ਪੇਈਚਿੰਗ:

Advertisement

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ 4 ਜੂਨ ਨੂੰ ਚੀਨ ਦੇ ਪੰਜ ਰੋਜ਼ਾ ਦੌਰੇ ’ਤੇ ਜਾਣਗੇ। ਇਸ ਦੌਰਾਨ ਉਹ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਗੱਲਬਾਤ ਕਰਨਗੇ ਅਤੇ ਦੁਵੱਲੇ ਸਬੰਧ ਹੋਰ ਮਜ਼ਬੂਤ ਕਰਨ ਲਈ ਸਾਂਝੇ ਤੌਰ ’ਤੇ ਖਾਕਾ ਉਲੀਕਣਗੇ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੀ ਤਰਜਮਾਨ ਮੁਮਤਾਜ਼ ਜ਼ਾਹਰਾ ਬਲੋਚ ਨੇ ਦੱਸਿਆ ਕਿ ਇਸ ਦੌਰੇ ਦਾ ਮਕਸਦ ਚੀਨ-ਪਾਕਿਸਤਾਨ ਆਰਥਿਕ ਗਲਿਆਰਾ (ਸੀਪੀਈਸੀ) ਪ੍ਰਾਜੈਕਟ ਤਹਿਤ ਸਹਿਯੋਗ ਵਧਾਉਣਾ ਹੈ। -ਪੀਟੀਆਈ

Advertisement
Advertisement
Advertisement