ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਉਹ ਤੁਹਾਡੀ ਧੀ ਦੀ ਉਮਰ ਦੀ ਹੈ: ਧਨਖੜ

01:16 PM Jul 24, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਨਵੀਂ ਦਿੱਲੀ, 24 ਜੁਲਾਈ

Advertisement

ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਬੁੱਧਵਾਰ ਨੂੰ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਵੱਲੋਂ ‘ਮਾਤਾ ਜੀ’ ਕਹਿਣ ਤੋਂ ਬਾਅਦ ਕੇਂਦਰੀ ਵਿੱਤ ਮੰਤਰੀ ਦਾ ਬਚਾਅ ਕੀਤਾ। ਮੰਗਲਵਾਰ ਨੂੰ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਗੈਰ-ਭਾਜਪਾ ਸ਼ਾਸਿਤ ਰਾਜਾਂ ਨਾਲ ਵਿਤਕਰੇ ਦਾ ਦੋਸ਼ ਲਾਉਂਦਿਆਂ ਸਦਨ ਤੋਂ ਵਿਰੋਧੀ ਧਿਰ ਦੇ ਵਾਕਆਊਟ ਦੀ ਅਗਵਾਈ ਕਰਨ ਤੋਂ ਠੀਕ ਪਹਿਲਾਂ, 64 ਸਾਲਾ ਨਿਰਮਲਾ ਸੀਤਾਰਮਨ ਦਾ ਜ਼ਿਕਰ ਕਰਦੇ ਹੋਏ ਖੜਗੇ ਨੇ ਕਿਹਾ, ‘‘ਮਾਤਾ ਜੀ ਬਾਅਦ ਵਿੱਚ ਬੋਲਣਗੇ।’’ ਇਸ ’ਤੇ ਧਨਖੜ ਨੇ 82 ਸਾਲ ਦੇ ਖੜਗੇ ਨੂੰ ਕਿਹਾ, "ਉਹ ਤੁਹਾਡੀ ਧੀ ਦੀ ਉਮਰ ਦੀ ਹੈ।"

Advertisement
Advertisement
Advertisement