For the best experience, open
https://m.punjabitribuneonline.com
on your mobile browser.
Advertisement

ਸ਼ੇਰਪੁਰ: ਵਜ਼ੀਦਪੁਰ ਬਧੇਸ਼ਾ ਦੇ ਪ੍ਰਾਇਮਰੀ ਸਕੂਲ ਅਧਿਆਪਕ ਦਾ ਕਤਲ

11:42 AM May 09, 2024 IST
ਸ਼ੇਰਪੁਰ  ਵਜ਼ੀਦਪੁਰ ਬਧੇਸ਼ਾ ਦੇ ਪ੍ਰਾਇਮਰੀ ਸਕੂਲ ਅਧਿਆਪਕ ਦਾ ਕਤਲ
ਨਹਿਰ ਕੰਢੇ ਲਾਸ਼ ਕੋਲ ਲੋਕਾਂ ਦਾ ਇਕੱਠ।-ਫੋਟੋ: ਰਿਸ਼ੀ
Advertisement

ਬੀਰਬਲ ਰਿਸ਼ੀ
ਸ਼ੇਰਪੁਰ, 9 ਮਈ
ਅੱਜ ਸਵੇਰੇ ਮਾਲੇਰਕੋਟਲਾ ਤੋਂ ਬਲਾਕ ਸ਼ੇਰਪੁਰ ਦੇ ਪਿੰਡ ਵਜ਼ੀਦਪੁਰ ਬਧੇਸ਼ਾ ਪੜ੍ਹਾਉਣ ਜਾ ਰਹੇ ਅਧਿਆਪਕ ਸਾਹਿਬ ਸਿੰਘ ਨੂੰ ਅਣਪਛਾਤਿਆਂ ਨੇ ਕਤਲ ਕਰਕੇ ਡਰੇਨ ਦੇ ਕੰਢੇ ਸੁੱਟ ਦਿੱਤਾ। ਸਰਕਾਰੀ ਪ੍ਰਾਇਮਰੀ ਸਕੂਲ ਵਜ਼ੀਦਪੁਰ ਬਧੇਸ਼ਾ ਦੇ ਸੈਂਟਰ ਹੈੱਡ ਟੀਚਰ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮਗਨਰੇਗਾ ਮਜ਼ਦੂਰਾਂ ਨੇ ਇਸ ਸਬੰਧੀ ਜਾਣਕਾਰੀ ਦਿੱਤੀ, ਜਿਸ ਮਗਰੋਂ ਤੁਰੰਤ ਸ਼ੇਰਪੁਰ ਦੀ ਪੁਲੀਸ ਨੂੰ ਸੂਚਿਤ ਕਰ ਦਿੱਤਾ। ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗਿਆ ਪਰ ਇਲਾਕੇ ਦੇ ਅਧਿਆਪਕਾਂ ਵਿੱਚ ਇਸ ਖ਼ਿਲਾਫ਼ ਕਾਫੀ ਰੋਸ ਹੈ| ਮ੍ਰਿਤਕ ਦੇ ਪਰਿਵਾਰ ’ਚ ਪਤਨੀ, ਪੁੱਤ ਤੇ ਧੀ ਹਨ।

Advertisement

Advertisement
Author Image

Advertisement
Advertisement
×