ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ਿਖਾ ਗੁਪਤਾ ਨੇ ਨੀਟ ਪੀਜੀ ਦੀ ਪ੍ਰੀਖਿਆ ’ਚ ਮਾਰੀਆਂ ਮੱਲਾਂ

07:32 AM Aug 29, 2024 IST
ਸ਼ਿਖਾ ਗੁਪਤਾ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਪਰਿਵਾਰਕ ਮੈਂਬਰ।

ਬਰਨਾਲਾ: ਸ਼ਿਖਾ ਗੁਪਤਾ ਨੇ ਨੀਟ ਪੀਜੀ (ਐੱਮਡੀ) ਦੀ ਆਲ ਇੰਡੀਆ ਪ੍ਰੀਖਿਆ ’ਚ 6525 ਰੈਂਕ ਹਾਸਲ ਕਰਕੇ ਮਾਪਿਆਂ ’ਤੇ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ ਹੈ। ਸ਼ਿਖਾ ਦੇ ਪਿਤਾ ਸਰਕਾਰੀ ਅਧਿਆਪਕ ਯਸ਼ਪਾਲ ਗੁਪਤਾ ਨੇ ਦੱਸਿਆ ਕਿ ਬੇਟੀ ਨੇ ਐੱਮਬੀਬੀਐਸ ਦੀ ਪੜ੍ਹਾਈ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਤੋਂ ਕੀਤੀ ਸੀ। ਉਨ੍ਹਾਂ ਕਿਹਾ ਕਿ ਨੀਟ ਪੀਜੀ (ਐੱਮਡੀ) ਦੀ ਪੜ੍ਹਾਈ ਮੁਕੰਮਲ ਕਰਨ ਉਪਰੰਤ ਜ਼ਰੂਰਤਮੰਦ ਲੋਕਾਂ ਦੀ ਸੇਵਾ ਕਰਨੀ ਚਾਹੁੰਦੀ ਹੈ। ਇਸ ਮੌਕੇ ਸ਼ਿਖਾ ਦੀ ਮਾਂ ਸਰਕਾਰੀ ਅਧਿਆਪਕ ਨੀਲਮ ਜਿੰਦਲ, ­ਦਾਦੀ ਰਕਸ਼ਾ ਦੇਵੀ­, ਪਰਮਿਲਾ, ਵੰਧਨਾ­, ਵਿਨੈ ਕੁਮਾਰ­, ਨੀਲਮ­ ਤੇ ਸੁਨੀਤਾ ਸਮੇਤ ਪਰਿਵਾਰਕ ਮੈਂਬਰ ਮੌਜੂਦ ਸਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement