ਸ਼ਿਮਲਾ, 11 ਜੁਲਾਈਸ਼ਿਮਲਾ-ਚੰਡੀਗੜ੍ਹ ਨੈਸ਼ਨਲ ਹਾਈਵੇਅ 5, ਜੋ ਸੋਲਨ ਜ਼ਿਲ੍ਹੇ ਵਿੱਚ ਢਿੱਗਾਂ ਡਿੱਗਣ ਤੋਂ ਬਾਅਦ 12 ਘੰਟਿਆਂ ਤੋਂ ਵੱਧ ਸਮੇਂ ਲਈ ਬੰਦ ਸੀ, ਨੂੰ ਅੱਜ ਆਵਾਜਾਈ ਲਈ ਖੋਲ੍ਹ ਦਿੱਤਾ ਗਿਆ।