ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਸੀ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ

07:33 AM Mar 07, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਮਾਰਚ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੇ ਪੱਛੜੀਆਂ ਸ਼੍ਰੇਣੀਆਂ (ਬੀਸੀ) ਵਿੰਗ ਦੇ ਅਹੁਦੇਦਾਰਾਂ ਤੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕੀਤਾ ਹੈ। ਬੀਸੀ ਵਿੰਗ ਦੇ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ ਹਰੀ ਸਿੰਘ ਨਾਭਾ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਐੱਸਜੀਪੀਸੀ ਮੈਂਬਰ ਭਾਈ ਰਾਮ ਸਿੰਘ, ਅਮਰਜੀਤ ਸਿੰਘ ਬਿੱਟੂ ਕਿਸ਼ਨਪੁਰਾ, ਦਰਸ਼ਨ ਸਿੰਘ ਸੁਲਤਾਨਵਿੰਡ, ਐੱਸਜੀਪੀਸੀ ਮੈਂਬਰ ਜਰਨੈਲ ਸਿੰਘ ਡੋਗਰਾਂਵਾਲਾ, ਗੁਰਦੀਪ ਸਿੰਘ ਲੰਬੀ, ਕਸ਼ਮੀਰ ਸਿੰਘ ਗੰਡੀਵਿੰਡ ਆਦਿ ਨੂੰ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਜੋਗਿੰਦਰ ਸਿੰਘ ਸੁਰਜੀਤ ਬੱਸ ਸਰਵਿਸ ਫਿਰੋਜ਼ਪੁਰ, ਮਲਕੀਤ ਸਿੰਘ ਮਠਾੜੂ ਬਸੀ ਪਠਾਣਾਂ, ਸੁਖਵਿੰਦਰ ਸਿੰਘ ਦਾਨੀਪੁਰ ਸਮਾਣਾ ਆਦਿ ਨੂੰ ਮੀਤ ਪ੍ਰਧਾਨ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਬੀਸੀ ਵਿੰਗ ਦੇ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਸੁੱਚਾ ਸਿੰਘ ਸੁਚੇਤਗੜ੍ਹ ਗੁਰਦਾਸਪੁਰ, ਭੁਪਿੰਦਰ ਸਿੰਘ ਜਾਡਲਾ ਨਵਾਂਸ਼ਹਿਰ ਆਦਿ ਨੂੰ ਦਿੱਤੀ ਗਈ ਹੈ।

Advertisement

Advertisement
Advertisement