ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਤੋਂ ਉਮੀਦਵਾਰ ਹਰਦੀਪ ਬੁਟੇਰਲਾ ਨੇ ਛੱਡੀ ਪਾਰਟੀ, ਚੋਣ ਲੜਨ ਤੋਂ ਇਨਕਾਰ

05:21 PM May 06, 2024 IST

ਕੁਲਦੀਪ ਸਿੰਘ
ਚੰਡੀਗੜ੍ਹ, 6 ਮਈ
ਲੋਕ ਸਭਾ ਚੋਣਾਂ ਦੇ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਝਟਕਾ ਲੱਗਾ, ਜਦੋਂ ਉਸ ਦੇ ਚੰਡੀਗੜ੍ਹ ਤੋਂ ਉਮੀਦਵਾਰ ਹਰਦੀਪ ਸਿੰਘ ਬੁਟੇਰਲਾ ਨੇ ਆਪਣੀ ਸਮੁੱਚੀ ਟੀਮ ਸਮੇਤ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਤੇ ਚੋਣ ਲੜਨ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਟਿਕਟ ਵਾਪਸ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੀ ਸਮੁੱਚੀ ਟੀਮ ਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ੇ ਦੇਣ ਦਾ ਐਲਾਨ ਕਰ ਦਿੱਤਾ। ਉਨ੍ਹਾਂ ਐਲਾਨ ਕੀਤਾ ਕਿ ਉਨ੍ਹਾਂ ਨੇ ਅੱਜ ਤੋਂ ਆਪਣੀ ਸਮੁੱਚੀ ਟੀਮ ਸਮੇਤ ਸ਼੍ਰੋਮਣੀ ਅਕਾਲੀ ਦਲ ਛੱਡ ਦਿੱਤਾ ਹੈ ਤੇ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਹੇ ਹਨ। ਉਹ ਲੋਕ ਸਭਾ ਚੋਣ ਨਹੀਂ ਲੜਨਗੇ।

Advertisement

Advertisement
Advertisement
Advertisement