ਸ਼੍ਰੋਮਣੀ ਅਕਾਲੀ ਦਲ ਨੇ 8 ਅਪਰੈਲ ਨੂੰ ਚੰਡੀਗੜ੍ਹ ’ਚ ਵਰਕਿੰਗ ਕਮੇਟੀ ਦੀ ਬੈਠਕ ਸੱਦੀ
03:51 PM Apr 06, 2025 IST
ਚਰਨਜੀਤ ਭੁੱਲਰ
ਚੰਡੀਗੜ੍ਹ, 6 ਅਪਰੈਲ
ਸ਼੍ਰੋਮਣੀ ਅਕਾਲੀ ਦਲ ਨੇ ਵਰਕਿੰਗ ਕਮੇਟੀ ਦੀ ਮੀਟਿੰਗ ਸੱਦ ਲਈ ਹੈ।
Advertisement
ਇਹ ਮੀਟਿੰਗ 8 ਅਪਰੈਲ ਨੂੰ ਦੁਪਹਿਰ 2 ਵਜੇ ਚੰਡੀਗੜ੍ਹ ਸਥਿਤ ਅਕਾਲੀ ਦਲ ਦੇ ਦਫ਼ਤਰ ਵਿੱਚ ਹੋਵੇਗੀ।
Advertisement
ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ
Advertisement