ਕਿਸਾਨ ਅੰਦੋਲਨ ਕਾਰਨ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਬਚਾਓ ਯਾਤਰਾ ਅਣਮਿੱਥੇ ਸਮੇਂ ਲਈ ਮੁਲਤਵੀ ਕੀਤੀ
01:06 PM Feb 14, 2024 IST
Advertisement
ਜੋਗਿੰਦਰ ਸਿੰਘ ਮਾਨ
Advertisement
ਮਾਨਸਾ, 14 ਫਰਵਰੀ
ਪੰਜਾਬ ’ਚ ਕਿਸਾਨ ਅੰਦੋਲਨ ਕਾਰਨ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਕਿਸਾਨਾਂ ਨਾਲ ਇਕਮੁੱਠਤਾ ਜ਼ਾਹਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ‘ਪੰਜਾਬ ਬਚਾਓ ਯਾਤਰਾ’ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਹੈ। ਸਾਰੀ ਸਥਿਤੀ ਦਾ ਜਾਇਜ਼ਾ ਲੈਣ ਲਈ ਉਨ੍ਹਾਂ ਨੇ 15 ਫਰਵਰੀ ਨੂੰ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਬਾਅਦ ਦੁਪਹਿਰ 2 ਵਜੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਸੱਦੀ ਹੈ।
Advertisement
Advertisement