ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸੱਤ ਮੈਂਬਰੀ ਕਮੇਟੀ ਦੀ ਨਿਗਰਾਨੀ ਹੇਠ ਹੋਵੇ: ਗਿਆਨੀ ਰਘਬੀਰ ਸਿੰਘ
06:55 AM Feb 07, 2025 IST
ਅੰਮ੍ਰਿਤਸਰ:
Advertisement
ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਦੀ ਭਰਤੀ ਦੀ ਪ੍ਰਕਿਰਿਆ ਸ੍ਰੀ ਅਕਾਲ ਤਖ਼ਤ ਵੱਲੋਂ ਨਾਮਜ਼ਦ ਕੀਤੀ ਹੋਈ ਸੱਤ ਮੈਂਬਰੀ ਕਮੇਟੀ ਦੀ ਨਿਗਰਾਨੀ ਹੇਠ ਹੀ ਹੋਣੀ ਚਾਹੀਦੀ ਹੈ। ਉਹ ਇੰਗਲੈਂਡ ਦੌਰੇ ’ਤੇ ਹਨ ਤੇ ਉਹ ਉੱਥੇ ਮਿਡਲੈਂਡ ਦੇ ਸ਼ਹਿਰ ਵਿਲਨਹਾਲ ਵਿੱਚ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਇੱਕ ਮੀਟਿੰਗ ਕਰ ਰਹੇ ਸਨ।-ਟਨਸ
Advertisement
Advertisement