For the best experience, open
https://m.punjabitribuneonline.com
on your mobile browser.
Advertisement

ਸ਼੍ਰੋਮਣੀ ਕਮੇਟੀ ਨੇ ਸਾਲਾਨਾ ਬਜਟ ਇਜਲਾਸ 29 ਨੂੰ ਸੱਦਿਆ, ਮੁਲਾਜ਼ਮਾਂ ਨੂੰ 3% ਮਹਿੰਗਾਈ ਭੱਤਾ ਦੇਣ ਦਾ ਫ਼ੈਸਲਾ

02:49 PM Mar 02, 2024 IST
ਸ਼੍ਰੋਮਣੀ ਕਮੇਟੀ ਨੇ ਸਾਲਾਨਾ ਬਜਟ ਇਜਲਾਸ 29 ਨੂੰ ਸੱਦਿਆ  ਮੁਲਾਜ਼ਮਾਂ ਨੂੰ 3  ਮਹਿੰਗਾਈ ਭੱਤਾ ਦੇਣ ਦਾ ਫ਼ੈਸਲਾ
Advertisement

ਚੰਡੀਗੜ੍ਹ, 2 ਮਾਰਚ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਮ੍ਰਿਤਸਰ ਵਿੱਚ ਹੋਈ ਅੰਤਰਿੰਗ ਕਮੇਟੀ ਬੈਠਕ ਵਿੱਚ ਸਾਲਾਨਾ ਬਜਟ ਇਜਲਾਸ 29 ਮਾਰਚ ਨੂੰ ਸੱਦਣ ਦਾ ਫੈਸਲਾ ਕੀਤਾ ਗਿਆ ਹੈ। ਅੰਤਰਿੰਗ ਕਮੇਟੀ ਮੀਟਿੰਗ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਮੁਲਾਜ਼ਮਾਂ ਨੂੰ 3 ਫੀਸਦੀ ਮਹਿੰਗਾਈ ਭੱਤਾ ਦੇਣ ਦਾ ਵੀ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਤਖ਼ਤ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਯੂਟਿਊਬ ਚੈਨਲ ਸਥਾਪਤ ਕੀਤਾ ਜਾ ਰਿਹਾ ਹੈ।

Advertisement

Advertisement
Author Image

Advertisement
Advertisement
×