For the best experience, open
https://m.punjabitribuneonline.com
on your mobile browser.
Advertisement

ਕੇਜਰੀਵਾਲ ਨੂੰ ਝਟਕਾ: ਸੁਪਰੀਮ ਕੋਰਟ ਨੇ ਅੰਤਰਿਮ ਜ਼ਮਾਨਤ ਦੀ ਮਿਆਦ ਵਧਾਉਣ ਬਾਰੇ ਪਟੀਸ਼ਨ ਤੁਰੰਤ ਸੁਣਨ ਤੋਂ ਇਨਕਾਰ ਕੀਤਾ

11:59 AM May 29, 2024 IST
ਕੇਜਰੀਵਾਲ ਨੂੰ ਝਟਕਾ  ਸੁਪਰੀਮ ਕੋਰਟ ਨੇ ਅੰਤਰਿਮ ਜ਼ਮਾਨਤ ਦੀ ਮਿਆਦ ਵਧਾਉਣ ਬਾਰੇ ਪਟੀਸ਼ਨ ਤੁਰੰਤ ਸੁਣਨ ਤੋਂ ਇਨਕਾਰ ਕੀਤਾ
Advertisement

ਨਵੀਂ ਦਿੱਲੀ, 29 ਮਈ
ਸੁਪਰੀਮ ਕੋਰਟ ਦੀ ਰਜਿਸਟਰੀ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਦੀ ਮਿਆਦ ਸੱਤ ਦਿਨ ਵਧਾਉਣ ਦੀ ਮੰਗ ਵਾਲੀ ਪਟੀਸ਼ਨ 'ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਸੁਪਰੀਮ ਕੋਰਟ ਦੀ ਰਜਿਸਟਰੀ ਨੇ ਇਹ ਕਹਿੰਦਿਆਂ ਪਟੀਸ਼ਨ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਕਿ ਕਿਉਂਕਿ ਕੇਜਰੀਵਾਲ ਨੂੰ ਨਿਯਮਤ ਜ਼ਮਾਨਤ ਲਈ ਹੇਠਲੀ ਅਦਾਲਤ ਵਿੱਚ ਜਾਣ ਦੀ ਆਜ਼ਾਦੀ ਦਿੱਤੀ ਗਈ ਹੈ, ਇਸ ਲਈ ਇਹ ਪਟੀਸ਼ਨ ਸੁਣਵਾਈ ਯੋਗ ਨਹੀਂ ਹੈ। ਕੇਜਰੀਵਾਲ ਨੇ ਸਿਹਤ ਦਾ ਹਵਾਲਾ ਦੇ ਕੇ ਪਟੀਸ਼ਨ ’ਤੇ ਤੁਰੰਤ ਸੁਣਵਾਈ ਦੀ ਅਪੀਲ ਕੀਤੀ ਸੀ।

Advertisement

Advertisement
Advertisement
Author Image

Advertisement