ਪੱਤਰਕਾਰ ਮੇਜਰ ਸਿੰਘ ਮੱਟਰਾਂ ਨੂੰ ਸਦਮਾ
08:08 AM Aug 19, 2024 IST
ਸੰਗਰੂਰ: ਭਵਾਨੀਗੜ੍ਹ ਤੋਂ ‘ਪੰਜਾਬੀ ਟ੍ਰਿਬਿਊਨ’ ਦੇ ਪੱਤਰਕਾਰ ਮੇਜਰ ਸਿੰਘ ਮੱਟਰਾਂ ਦੇ ਵੱਡੇ ਭਰਾ ਮਹਿੰਦਰ ਸਿੰਘ (77) ਦਾ ਦੇਹਾਂਤ ਹੋ ਗਿਆ। ਉਨ੍ਹਾਂ ਦਾ ਸਸਕਾਰ ਪਿੰਡ ਫਤਿਹਗੜ੍ਹ ਛੰਨਾਂ (ਨੇੜੇ ਸਮਾਣਾ) ਵਿੱਚ ਕੀਤਾ ਗਿਆ। ਇਸ ਮੌਕੇ ਰਾਜਨੀਤਕ, ਸਮਾਜਿਕ ਤੇ ਧਾਰਮਿਕ ਸ਼ਖਸੀਅਤਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। -ਨਿੱਜੀ ਪੱਤਰ ਪ੍ਰੇਰਕ
Advertisement
Advertisement