ਪੱਤਰਕਾਰ ਸੁਖਵਿੰਦਰ ਪਾਲ ਸਿੰਘ ਸੋਢੀ ਨੂੰ ਸਦਮਾ
08:27 AM Apr 21, 2024 IST
ਚੰਡੀਗੜ੍ਹ: ‘ਪੰਜਾਬੀ ਟ੍ਰਿਬਿਊਨ’ ਦੇ ਸਬ ਐਡੀਟਰ ਸੁਖਵਿੰਦਰਪਾਲ ਸਿੰਘ ਸੋਢੀ ਦੀ ਮਾਤਾ ਅਮਰਜੀਤ ਕੌਰ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ। ਉਹ ਿਬਮਾਰੀ ਕਾਰਨ ਕਈ ਦਿਨਾਂ ਤੋਂ ਚੰਡੀਗੜ੍ਹ ਸੈਕਟਰ 32 ਦੇ ਹਸਪਤਾਲ ਦਾਖ਼ਲ ਸਨ। ਉਨ੍ਹਾਂ ਨਮਿਤ ਅਖੰਡ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 21 ਅਪਰੈਲ ਨੂੰ ਦੁਪਹਿਰ 1 ਤੋਂ 2 ਵਜੇ ਤਕ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਫੇਜ਼-9 ਮੁਹਾਲੀ ਵਿੱਚ ਹੋਵੇਗੀ।
Advertisement
Advertisement



