ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਿਸ਼ਾਨੇਬਾਜ਼ੀ: ਪੀਟਰ ਵਿਲਸਨ ਨੇ ਭਾਰਤੀ ਟੀਮ ਨੂੰ ਕੋਚਿੰਗ ਦੇਣ ’ਚ ਦਿਲਚਸਪੀ ਦਿਖਾਈ

07:53 AM Aug 18, 2024 IST

ਨਵੀਂ ਦਿੱਲੀ: ਗ੍ਰੇਟ ਬ੍ਰਿਟੇਨ ਦੇ ਡਬਲ ਟਰੈਪ ਨਿਸ਼ਾਨੇਬਾਜ਼ ਪੀਟਰ ਵਿਲਸਨ ਨੇ ਭਾਰਤੀ ਟੀਮ ਨੂੰ ਕੋਚਿੰਗ ਦੇਣ ਵਿੱਚ ਦਿਲਚਸਪੀ ਦਿਖਾਈ ਹੈ। ਉਹ 2028 ਲਾਸ ਏਂਜਲਸ ਖੇਡਾਂ ਲਈ ਨਿਸ਼ਾਨੇਬਾਜ਼ਾਂ ਨੂੰ ਸਿਖਲਾਈ ਦੇਣਾ ਚਾਹੁੰਦਾ ਹੈ। ਵਿਲਸਨ ਨੇ ਕਿਹਾ, ‘‘ਮੈਂ ਆਪਣਾ ਸੀਵੀ ਨੈਸ਼ਨਲ ਰਾਈਫਲ ਐਸੋਸੀਏਸ਼ਨ ਆਫ ਇੰਡੀਆ ਨੂੰ ਭੇਜ ਦਿੱਤਾ ਹੈ ਅਤੇ ਹੁਣ ਉਨ੍ਹਾਂ ਦੇ ਜਵਾਬ ਦੀ ਉਡੀਕ ਕਰ ਰਿਹਾ ਹਾਂ।’’ -ਪੀਟੀਆਈ

Advertisement

Advertisement
Advertisement