ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਰਿਆਣਾ ਵਿਚ ਵੀਕਐਂੱਡ ’ਤੇ ਦੁਕਾਨਾਂ ਅਤੇ ਦਫ਼ਤਰ ਰਹਿਣਗੇ ਬੰਦ

07:08 AM Aug 22, 2020 IST

ਅੰਬਾਲਾ: ਹਰਿਆਣਾ ਸਰਕਾਰ ਇਕ ਵਾਰ ਫਿਰ ਲੌਕਡਾਊਨ ਦੇ ਰਾਹ ’ਤੇ ਚੱਲ ਪਈ ਹੈ। ਗ੍ਰਹਿ ਮੰਤਰੀ ਅਨਿਲ ਵਿੱਜ ਨੇ ਅੱਜ ਟਵੀਟ ਕਰ ਕੇ ਦੱਸਿਆ ਕਿ ਕੋਵਿਡ-19 ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਹਰਿਆਣਾ ਵਿਚ ਹਫ਼ਤੇ ਵਿਚ ਦੋ ਦਿਨ ਸ਼ਨਿੱਚਰਵਾਰ ਅਤੇ ਐਤਵਾਰ ਨੂੰ ਦੁਕਾਨਾਂ ਅਤੇ ਦਫ਼ਤਰ ਬੰਦ ਰਹਿਣਗੇ। ਸਿਰਫ਼ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਹੀ ਖੁੱਲ਼੍ਹਣਗੀਆਂ। ਕੁਝ ਨੇ ਇਸ ਫ਼ੈਸਲੇ ਨੂੰ ਨਿਰਾਸ਼ਾਜਨਕ ਦੱਸਦਿਆਂ ਕਿਹਾ ਕਿ ਵਪਾਰ ਹੌਲੀ ਹੌਲੀ ਲੀਹ ’ਤੇ ਆ ਰਿਹਾ ਸੀ ਕਿ ਹੁਣ ਮੁੜ ਇਹ ਫ਼ੈਸਲਾ ਆ ਗਿਆ ਹੈ। ਕੁਝ ਨੇ ਇਸ ਫ਼ੈਸਲੇ ਦੀ ਪ੍ਰਸ਼ੰਸਾ ਕੀਤੀ ਹੈ।-ਨਿਜੀ ਪੱਤਰ ਪ੍ਰੇਰਕ

Advertisement

Advertisement
Advertisement
Tags :
ਹਰਿਆਣਾ:ਦਫ਼ਤਰਦੁਕਾਨਾਂਰਹਿਣਗੇਵੀਕਐਂਡ