ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ੁਭਕਰਨ ਦੀ ਭੈਣ ਨੇ ਕਾਂਸਟੇਬਲ ਵਜੋਂ ਅਹੁਦਾ ਸੰਭਾਲਿਆ

07:31 AM Jul 13, 2024 IST

ਬਠਿੰਡਾ (ਪੱਤਰ ਪ੍ਰੇਰਕ):

Advertisement

ਖਨੌਰੀ ਵਿੱਚ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਭੈਣ ਗੁਰਪ੍ਰੀਤ ਕੌਰ ਨੇ ਅੱਜ ਬਠਿੰਡਾ ਵਿੱਚ ਕਾਂਸਟੇਬਲ ਵਜੋਂ ਅਹੁਦਾ ਸੰਭਾਲ ਲਿਆ ਹੈ। ਉਹ ਆਪਣੇ ਪਿਤਾ ਨਾਲ ਬਠਿੰਡਾ ਪੁਲੀਸ ਲਾਈਨ ਪੁੱਜੀ। ਗੌਰਤਲਬ ਹੈ ਕਿ ਦੋ ਦਿਨ ਪਹਿਲਾਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਗੁਰਪ੍ਰੀਤ ਕੌਰ ਨੂੰ ਨਿਯੁਕਤੀ ਪੱਤਰ ਦਿੱਤਾ ਸੀ। ਗੁਰਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣਾ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਮੰਗ ਕੀਤੀ ਕਿ ਕਾਨੂੰਨੀ ਮਾਮਲੇ ਵਿੱਚ ਇਨਸਾਫ਼ ਦਿੱਤਾ ਜਾਵੇ।

Advertisement
Advertisement
Advertisement